28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗੁਰਦੁਆਰਾ ਅਰਬਨ ਅਸਟੇਟ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕੱਲ੍ਹ ਤੋਂ

ਬਟਾਲਾ, 27 ਅਕਤੂਬਰ (ਸਤਿੰਦਰ ਸਿੰਘ)- ਗੁਰਦੁਆਰਾ ਅਬਬਨ ਅਸਟੇਟ ਬਟਾਲਾ ਵਿਖੇ ਸਮੂਹ ਇਲਾਕੇ ਦੀਆਂ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ, ਗੁਰਤਾਗੱਦੀ ਦਿਵਸ ਅਤੇ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 23ਵਾਂ ਸਲਾਨਾ ਤਿੰਨ ਰੋਜ਼ਾ ਗੁਰਮਤਿ ਸਮਾਗਮ 29 ਤੋਂ 31 ਅਕਤੂਬਰ ਤੱਕ ਰੋਜ਼ਾਨਾ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਹੋਵੇਗਾ। ਸਮਾਗਮ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ’ਚ ਡਾ.

ਅਜੀਤ ਡੈਸਕ 28-10-2026
ਬਟਾਲਾ, 27 ਅਕਤੂਬਰ (ਸਤਿੰਦਰ ਸਿੰਘ)- ਗੁਰਦੁਆਰਾ ਅਬਬਨ ਅਸਟੇਟ ਬਟਾਲਾ ਵਿਖੇ ਸਮੂਹ ਇਲਾਕੇ ਦੀਆਂ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ, ਗੁਰਤਾਗੱਦੀ ਦਿਵਸ ਅਤੇ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 23ਵਾਂ ਸਲਾਨਾ ਤਿੰਨ ਰੋਜ਼ਾ ਗੁਰਮਤਿ ਸਮਾਗਮ 29 ਤੋਂ 31 ਅਕਤੂਬਰ ਤੱਕ ਰੋਜ਼ਾਨਾ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਹੋਵੇਗਾ। ਸਮਾਗਮ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ’ਚ ਡਾ. ਸ਼ਿਵ ਸਿੰਘ ਗੁਰਦਾਸਪੁਰ, ਗਿਆਨੀ ਸੁਖਦੇਵ ਸਿੰਘ ਡੱਲਾ, ਗਿਆਨੀ ਦਵਿੰਦਰ ਸਿੰਘ (ਸੋਨੂੰਵੀਰ) ਗੋਇੰਦਵਾਲ ਸਾਹਿਬ, ਕਵੀਸ਼ਰ ਭਾਈ ਗੁਰਕੀਰਤ ਸਿੰਘ, ਰਾਗੀ ਭਾਈ ਹਰਪ੍ਰੀਤ ਸਿੰਘ ਗੁ: ਸ੍ਰੀ ਕੰਧ ਸਾਹਿਬ, ਭਾਈ ਗਗਨਦੀਪ ਸਿੰਘ ਬਟਾਲਾ, ਭਾਈ ਗੁਰਪ੍ਰੀਤ ਸਿੰਘ ਧਾਰੀਵਾਲ, ਭਾਈ ਮਹਿਤਾਬ ਸਿੰਘ ਜਲੰਧਰ, ਗਿਆਨੀ ਗੁਰਦੇਵ ਸਿੰਘ ਆਸਟਰੇਲੀਆ, ਭਾਈ ਲਖਬੀਰ ਸਿੰਘ ਤੇ ਗਿਆਨੀ ਗੁਰਪ੍ਰਤਾਪ ਸਿੰਘ, ਭਾਈ ਕਮਲਜੀਤ ਸਿੰਘ, ਭਾਈ ਅਵਤਾਰ ਸਿੰਘ ਮਸਕੀਨ, ਭਾਈ ਗੁਰਨਾਮ ਸਿੰਘ ਦੇ ਜਥੇ ਹਾਜ਼ਰੀ ਭਰਨਗੇ। 31 ਅਕਤੂਬਰ ਨੂੰ ਸਵੇਰੇ 11 ਵਜੇ ਅੰਮ੍ਰਿਤ ਸੰਚਾਰ ਵੀ ਹੋਵੇਗਾ।
ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ’ਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲ ਵਿਖੇ ਅੰਤਰਰਾਸ਼ਟਰੀ ਪੇਂਡੂ ਮਹਿਲਾ ਦਿਵਸ ਮਨਾਇਆ ਪੇਂਡੂ ਮਹਿਲਾਵਾਂ ਵਲੋਂ ਹਰ ਕਿੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।