29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਬਾਜਵਾ ਤੇ ਸੰਧੂ ਨੇ ਬੁੱਲੋਵਾਲ ਦੇ ਦੁਖੀ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ

ਅਲੀਵਾਲ, 27 ਅਕਤੂਬਰ (ਸੁੱਚਾ ਸਿੰਘ ਬੁੱਲੋਵਾਲ)-ਕਾਂਗਰਸ ਦੇ ਸਾਬਕਾ ਜਿਲ੍ਹਾ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਤੇ ਕਾਂਗਰਸ ਦੇ ਜਿਲ੍ਹਾ ਜਨਰਲ ਸਕੱਤਰ ਜਗਪ੍ਰੀਤ ਸਿੰਘ ਸੰਧੂ ਨੇ ਪਿੰਡ ਬੁੱਲੋਵਾਲ ਦੇ 4 ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਗੱਲਬਾਤ ਦੌਰਾਨ ਗੁਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਪਿੰਡ ਬੁੱਲੋਵਾਲ ’ਚ ਸਾਬਕਾ ਜਿਲ੍ਹਾ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ, ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਜਗਪ੍ਰੀਤ ਸਿੰਘ ਸੰਧੂ ਨੇ ਸਤਨਾਮ ਸਿੰਘ ਦੇ ਪੋਤਰੇ ਦੀ ਬੇਵਕਤੀ ਮੌਤ, ਡਰਾਈਵਰ ਚੰਨਣ ਸਿੰਘ ਦੇ ਪੁੱਤਰ ਦੀ ਬੇਵਕਤੀ ਮੌਤ ’ਤੇ, ਭਲਵਾਨ ਜੋਗਿੰਦਰ ਸਿੰਘ ਦੇ ਵੱਡੇ ਭਰਾ ਬਲਦੇਵ ਸਿੰਘ ਦੀ ਮੌਤ ਤੇ ਸਰਬਜੀਤ ਸਿੰਘ ਕਾਕਾ ਦੀ ਭਰਜਾਈ ਦੀ ਬੇਵਕਤੀ ਮੌਤ ’ਤੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਤੇ ਪਰਿਵਾਰਾਂ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ’ਚ ਬਾਜਵਾ ਪਰਿਵਾਰ ਉਨ੍ਹਾਂ ਦੇ ਨਾਲ ਹੈ।

ਅਜੀਤ ਡੈਸਕ 28-10-2026

ਪਿਛਲੀ ਖ਼ਬਰ ਭਗਵਾਨ ਸ੍ਰੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਪ੍ਰੇਰਨਾ ਦਾ ਸਰੋਤ- ਅਮਨਦੀਪ ਜੈਂਤੀਪੁਰ ਭਗਵਾਨ ਸ੍ਰੀ ਵਾਲਮੀਕਿ ਪ੍... ਅਗਲੀ ਖ਼ਬਰ ਅਮਨ ਭੱਲਾ ਗਰੁੱਪ ਵਿਖੇ ਫਰੈਸ਼ਰ ਪਾਰਟੀ ‘ਤਾਰੁਫ਼-2026’ ਦੀ ਧੂਮ ਗੁਰਲੇਜ ਅਖ਼ਤਰ ਦੇ ਗੀਤਾਂ ’ਤੇ ਝੂਮੇ ਵਿਦਿਆਰਥੀ-ਫੈਸ਼ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।