31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਲੇਹਲ ਵਿਖੇ ਦਿਮਾਗੀ ਬਿਮਾਰੀਆਂ ਦਾ ਮੁਫ਼ਤ ਮੈਡੀਕਲ ਕੈਂਪ ਅੱਜ

ਧਾਰੀਵਾਲ, 30 ਅਕਤੂਬਰ (ਸਵਰਨ ਸਿੰਘ)-ਮਾਨਵਤਾ ਦੀ ਸੇਵਾ ਬਿਰਧ ਆਸ਼ਰਮ, ਲੇਹਲ ਵਲੋਂ ਦਿਮਾਗੀ ਬਿਮਾਰੀਆਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਆਸ਼ਰਮ ਦੇ ਸੇਵਾਦਾਰ ਪੰਕਜਦੀਪ ਸਿੰਘ ਲੇਹਲ ਤੇ ਨਵਨੀਤ ਸਿੰਘ ਨੋਬਲ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਇਹ ਕੈਂਪ ਅੱਜ 31 ਅਕਤੂਬਰ ਦਿਨ ਸਨਿਚਰਵਾਰ ਨੂੰ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਲਗਾਇਆ ਜਾਵੇਗਾ।

ਅਜੀਤ ਡੈਸਕ 31-10-2026
ਧਾਰੀਵਾਲ, 30 ਅਕਤੂਬਰ (ਸਵਰਨ ਸਿੰਘ)-ਮਾਨਵਤਾ ਦੀ ਸੇਵਾ ਬਿਰਧ ਆਸ਼ਰਮ, ਲੇਹਲ ਵਲੋਂ ਦਿਮਾਗੀ ਬਿਮਾਰੀਆਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਆਸ਼ਰਮ ਦੇ ਸੇਵਾਦਾਰ ਪੰਕਜਦੀਪ ਸਿੰਘ ਲੇਹਲ ਤੇ ਨਵਨੀਤ ਸਿੰਘ ਨੋਬਲ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਇਹ ਕੈਂਪ ਅੱਜ 31 ਅਕਤੂਬਰ ਦਿਨ ਸਨਿਚਰਵਾਰ ਨੂੰ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਲਗਾਇਆ ਜਾਵੇਗਾ। ਕੈਂਪ ’ਚ ਸਭ ਲਈ ਮੁਫ਼ਤ ਜਾਂਚ ਕੀਤੀ ਜਾਵੇਗੀ। ਮਾਹਿਰ ਡਾਕਟਰ ਵਲੋਂ ਦਿਮਾਗੀ ਬਿਮਾਰੀਆਂ ਦੀ ਜਾਂਚ, ਨਰਵਾਂ ਸਬੰਧੀ ਸਮੱਸਿਆਵਾਂ, ਮਾਈਗ੍ਰੇਨ/ਸਿਰ ਦਰਦ, ਚੱਕਰ ਆਉਣਾ, ਭੁਲੇਖਣ, ਤਣਾਅ, ਡਿਪ੍ਰੈਸ਼ਨ ਸਬੰਧੀ ਸਲਾਹ ਵੀ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਸੜਕ ਹਾਦਸੇ ’ਚ 24 ਸਾਲਾ ਨੌਜਵਾਨ ਦੀ ਮੌਤ ਅਗਲੀ ਖ਼ਬਰ ਪ੍ਰਸ਼ਾਸਨ ਵਲੋਂ ਪਿੰਡਾਂ ’ਚ ਨੁੱਕੜ ਮੀਟਿੰਗਾਂ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।