ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ
ਧਾਰੀਵਾਲ, 31 ਅਕਤੂਬਰ (ਲਖਬੀਰ ਸਿੰਘ ਖੁੰਡਾ)-ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਾਲਮੀਕਨ ਟਾਈਗਰ ਫੋਰਸ ਆਲ ਇੰਡੀਆ ਐਕਸ਼ਨ ਕਮੇਟੀ ਰਜਿ. ਧਾਰੀਵਾਲ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੱਸ ਸਟੈਂਡ ਧਾਰੀਵਾਲ ਵਿਖੇ ਧਾਰਮਿਕ ਸਮਾਗਮ ਜ਼ਿਲ੍ਹਾ ਪ੍ਰਧਾਨ ਅਮਿਤਪਾਲ ਸਿੰਘ ਅਤੇ ਸਿਟੀ ਪ੍ਰਧਾਨ ਪਵਨ ਸੰਧੂ ਦੀ ਅਗਵਾਈ ਵਿਚ ਕਰਵਾਇਆ ਗਿਆ।
ਅਜੀਤ ਡੈਸਕ
01-11-2026