02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕਰਨਦੀਪ ਸਿੰਘ ਸੋਹਲ ਪੰਜਵੀਂ ਵਾਰ ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਸੂਬਾ ਜਨਰਲ ਸਕੱਤਰ ਨਿਯੁਕਤ

ਬਟਾਲਾ, 1 ਨਵੰਬਰ (ਹਰਦੇਵ ਸਿੰਘ ਸੰਧੂ)- ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਕਰਨਦੀਪ ਸਿੰਘ ਸੋਹਲ ਨੂੰ ਪੰਜਵੀ ਵਾਰ ਯੂਥ ਅਕਾਲੀ ਦਲ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ। ਕਰਨਦੀਪ ਸਿੰਘ ਸੋਹਲ ਨੇ ਕਿਹਾ ਕਿ ਪਾਰਟੀ ’ਚ ਪੂਰੀ ਇਮਾਨਦਾਰੀ ਨਾਲ ਕੰਮ ਕਰਦਾ ਰਹਾਂਗਾ।

ਅਜੀਤ ਡੈਸਕ 02-11-2026
ਬਟਾਲਾ, 1 ਨਵੰਬਰ (ਹਰਦੇਵ ਸਿੰਘ ਸੰਧੂ)- ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਕਰਨਦੀਪ ਸਿੰਘ ਸੋਹਲ ਨੂੰ ਪੰਜਵੀ ਵਾਰ ਯੂਥ ਅਕਾਲੀ ਦਲ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ। ਕਰਨਦੀਪ ਸਿੰਘ ਸੋਹਲ ਨੇ ਕਿਹਾ ਕਿ ਪਾਰਟੀ ’ਚ ਪੂਰੀ ਇਮਾਨਦਾਰੀ ਨਾਲ ਕੰਮ ਕਰਦਾ ਰਹਾਂਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ। ਸੋਹਲ ਨੇ ਕਿਹਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ’ਚ ਯੂਥ ਵਿੰਗ ਇਕ ਅਹਿਮ ਰੋਲ ਅਦਾ ਕਰੇਗਾ।
ਪਿਛਲੀ ਖ਼ਬਰ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ 116 ਮਰੀਜ਼ਾਂ ਨੂੰ ਦਵਾਈਆਂ ਤੇ ਐਨਕਾਂ ਦੀ ਵੰਡ ਅਗਲੀ ਖ਼ਬਰ ਨਿੱਜੀ ਬੱਸ ਤੇ ਟਰੈਕਟਰ ’ਚ ਭਿਆਨਕ ਟੱਕਰ, ਟਰੈਕਟਰ ਚਾਲਕ ਗੰਭੀਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।