03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਵੇਦ ਕੌਰ ਆਰੀਆ ਗਲਰਜ਼ ਸਕੂਲ ਵਿਖੇ ਲਗਾਇਆ ਸੈਮੀਨਾਰ

ਬਟਾਲਾ, 2 ਨਵੰਬਰ (ਸਤਿੰਦਰ ਸਿੰਘ)- ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਵਲੋਂ ਬੱਚਿਆਂ ਨਾਲ ਜਿਨਸੀ ਸੋਸ਼ਣ ਰੋਕਣ ਸੰਬੰਧੀ ਜਾਗਰੂਕਤ ਕੈਂਪ ਲਗਾਇਆ ਗਿਆ। ਸਕੂਲ ਦੇ ਪ੍ਰਿੰ.

ਅਜੀਤ ਡੈਸਕ 03-11-2026
ਬਟਾਲਾ, 2 ਨਵੰਬਰ (ਸਤਿੰਦਰ ਸਿੰਘ)- ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਵਲੋਂ ਬੱਚਿਆਂ ਨਾਲ ਜਿਨਸੀ ਸੋਸ਼ਣ ਰੋਕਣ ਸੰਬੰਧੀ ਜਾਗਰੂਕਤ ਕੈਂਪ ਲਗਾਇਆ ਗਿਆ। ਸਕੂਲ ਦੇ ਪ੍ਰਿੰ. ਸ੍ਰੀਮਤੀ ਮਮਤਾ ਡੋਗਰਾ ਦੀ ਅਗਵਾਈ ਹੇਠ ਗੁਰਦਾਸਪੁਰ ਤੋਂ ਆਏ ਐਡਵੋਕੇਟ ਸਿਧਾਰਥ ਜੋਸ਼ੀ ਨੇ ਬੱਚਿਆਂ ਨਾਲ ਇਸ ਸੰਬੰਧੀ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਐਕਟ ਬਾਰੇ ਪੂਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨਾਲ ਪੀ.ਐਲ.ਵੀ. ਅਲੀਸ਼ਾ ਬੇਦੀ ਵੀ ਮੌਜੂਦ ਸਨ। ਸਕੂਲ ਦੀਆਂ ਵਿਦਿਆਰਥਣਾਂ ਪਰਵੀਨ ਕੌਰ ਨੇੇ ਕਵਿਤਾ ਪੇਸ਼ ਕਰਕੇ ਸਭ ਦਾ ਮਨ ਮੋਹਨ ਲਿਆ ਤੇ ਨਵਨੀਤ ਕੌਰ ਨੇ ਆਪਣੇ ਭਾਸ਼ਣ ਦੁਆਰਾ ਸਭ ਨੂੰ ਜਾਗਰੂਕ ਕਰਵਾਇਆ। ਇਸ ਮੌਕੇ ਸਕੂਲ ਸਟਾਫ ਸ੍ਰੀਮਤੀ ਸਮਾ ਮਹਾਜਨ, ਰੰਜੂ ਸ਼ਰਮਾ, ਨੀਤੀ ਬੇਦੀ, ਕਣਿਕਾ ਵੀ ਮੌਜੂਦ ਸਨ।
ਪਿਛਲੀ ਖ਼ਬਰ ਗੁਰਦਾਸਪੁਰ ਵਿਖੇ ਕਿਸਾਨਾਂ ਵਲੋਂ ਜ਼ਿਲ੍ਹਾ ਪੱਧਰੀ ਰੈਲੀ ਤੇ ਧਰਨਾ ਅਗਲੀ ਖ਼ਬਰ ਗੁਰੂ ਕਿਰਪਾ ਤੇ ਸੰਗਤਾਂ ਦੇ ਸਹਿਯੋਗ ਨਾਲ ਧਰਮ ਯੁੱਧ ਮੋਰਚੇ ਨੂੰ ਮਿਲੇਗੀ ਫਤਿਹ : ਭਾਈ ਗੁਰਪ੍ਰੀਤ ਸਿੰਘ ਮੋਰਚੇ ’ਤੇ ਮਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।