ਮਾਂ ਵੈਸ਼ਨੋ ਦੇਵੀ ਕਲੱਬ ਭਰਿਆਲ ਲਾਹੜੀ ਨੇ ਜਾਗਰਣ ਕਰਵਾਇਆ
ਤਾਰਾਗੜ੍ਹ, 2 ਨਵੰਬਰ (ਸੋਹਨ ਲਾਲ)- ਮਾਂ ਵੈਸ਼ਨੋ ਦੇਵੀ ਕਲੱਬ ਭਰਿਆਲ ਲਾਹੜੀ ਵਲੋਂ ਜਾਗਰਨ ਵਿਚ ਕਰਵਾਇਆ ਗਿਆ । ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਮੁੱਖ ਮਹਿਮਾਨ ਵਜੋਂ ਪੁੱਜੇ, ਜਿਨ੍ਹਾਂ ਨੇ ਮਾਂ ਭਗਵਤੀ ਦੇ ਚਰਨਾਂ ਵਿਚ ਹਾਜ਼ਰੀ ਭਰ ਕੇ ਆਸ਼ੀਰਵਾਦ ਲਿਆ ।
ਅਜੀਤ ਡੈਸਕ
03-11-2026