ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ
ਦੀਨਾਨਗਰ, 3 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਅਵਾਂਖਾ ਦੀਨਾਨਗਰ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਰਵਿੰਦ ਮਹਿਤਾ ਤੇ ਸਕੱਤਰ ਮਧੁਰ ਭਾਸ਼ਿਣੀ ਦੀ ਪ੍ਰਧਾਨਗੀ ਹੇਠ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਭੂਮਿਕਾ ਮਹਾਜਨ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਾਮਲ ਹੋਏ।
ਕਿਡਜ਼ ਕੇਅਰ ਇੰਟਰਨੈਸ਼ਨਲ ’ਚ ਪ੍ਰਸ਼ਨੋਤਰੀ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕਰਨ ਮੌਕੇ ਪ੍ਰਧਾਨ ਅਰਵਿੰਦ ਮਹਿਤਾ, ਸਕੱਤਰ ਮਧੁਰ ਭਾਸ਼ਿਣੀ ਤੇ ਹੋਰ।
04-11-2026