05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ‘ਦੀਪਮਾਲਾ ਪੁਰਬ’ ਦੀ ਦੀਵਾ ਜਗਾ ਕੇ ਕੀਤੀ ਆਰੰਭਤਾ

ਬਟਾਲਾ, 4 ਨਵੰਬਰ (ਸਤਿੰਦਰ ਸਿੰਘ)- ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਪਹਿਲਾ ਦੀਵਾ ਜਗਾ ਕੇ ਦੀਪਮਾਲਾ ਪੁਰਬ ਦੀ ਸ਼ੁਭ ਆਰੰਭਤਾ ਕੀਤੀ ਗਈ। ਇਸ ਮੌਕੇ ਪੁਰਾਤਨ ਰਵਾਇਤ ਅਨੁਸਾਰ ਸਿੰਘ ਸਾਹਿਬ ਜਥੇਦਾਰ ਕੁਲਵੰਤ ਸਿੰਘ ਨੇ ਦੀਵਾ ਜਗਾ ਕੇ ਤੇ ਗੁਰਦੁਆਰਾ ਸਚਖੰਡ ਬੋਰਡ ਦੇ ਸਕੱਤਰ ਰਵਿੰਦਰ ਸਿੰਘ ਬੁੰਗਈ ਦੀ ਹਾਜ਼ਰੀ ਵਿਚ ਦੀਪਮਾਲਾ ਸਮਾਗਮਾਂ ਦਾ ਸ਼ੁਭ ਆਰੰਭ ਕੀਤਾ ਗਿਆ।

ਅਜੀਤ ਡੈਸਕ 05-11-2026
ਬਟਾਲਾ, 4 ਨਵੰਬਰ (ਸਤਿੰਦਰ ਸਿੰਘ)- ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਪਹਿਲਾ ਦੀਵਾ ਜਗਾ ਕੇ ਦੀਪਮਾਲਾ ਪੁਰਬ ਦੀ ਸ਼ੁਭ ਆਰੰਭਤਾ ਕੀਤੀ ਗਈ। ਇਸ ਮੌਕੇ ਪੁਰਾਤਨ ਰਵਾਇਤ ਅਨੁਸਾਰ ਸਿੰਘ ਸਾਹਿਬ ਜਥੇਦਾਰ ਕੁਲਵੰਤ ਸਿੰਘ ਨੇ ਦੀਵਾ ਜਗਾ ਕੇ ਤੇ ਗੁਰਦੁਆਰਾ ਸਚਖੰਡ ਬੋਰਡ ਦੇ ਸਕੱਤਰ ਰਵਿੰਦਰ ਸਿੰਘ ਬੁੰਗਈ ਦੀ ਹਾਜ਼ਰੀ ਵਿਚ ਦੀਪਮਾਲਾ ਸਮਾਗਮਾਂ ਦਾ ਸ਼ੁਭ ਆਰੰਭ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਬੋਰਡ ਦੇ ਸੁਪਰਡੈਂਟ ਰਵਿੰਦਰ ਸਿੰਘ ਕਪੂਰ, ਸਹਾਇਕ ਸੁਪਰਡੈਂਟ ਜੈਮਲ ਸਿੰਘ ਢਿੱਲੋਂ, ਸਹਾਇਕ ਸੁਪਰਡੈਂਟ ਬਲਵਿੰਦਰ ਸਿੰਘ ਫ਼ੌਜੀ, ਅਧਿਕਾਰੀ, ਪਤੰਵਤੇ ਸੱਜਣ ਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਭਗਵਾਨਪੁਰੀਆ ਟੀਮ ਨੂੰ ਪਿੰਡ ਸਮਰਾਏ ’ਚ ਮਿਲਿਆ ਵੱਡਾ ਬਲ, ਬਲਾਕ ਸੰਮਤੀ ਮੈਂਬਰ ਸੈਂਕੜੇ ਸਾਥੀਆਂ ਸਮੇਤ ਸ਼ਾਮਿਲ ਅਗਲੀ ਖ਼ਬਰ ‘ਆਪ’ ਵਿਚ ਸ਼ਾਮਿਲ ਹੋਣ ਤੋਂ ਬਾਅਦ ਰਵੀ ਮੋਹਨ ਦੀ ਅੱਜ ਦੀਨਾਨਗਰ ’ਚ ਹੋਵੇਗੀ ਧਮਾਕੇਦਾਰ ‘ਐਂਟਰੀ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।