05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਨਸ਼ਾ ਕਰਦਾ ਵਿਅਕਤੀ ਕਾਬੂ

ਗੁਰਦਾਸਪੁਰ, 4 ਨਵੰਬਰ (ਅਸ਼ੋਕ ਸ਼ਰਮਾ)- ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ ਹੈ । ਏ.

ਅਜੀਤ ਡੈਸਕ 05-11-2026
ਗੁਰਦਾਸਪੁਰ, 4 ਨਵੰਬਰ (ਅਸ਼ੋਕ ਸ਼ਰਮਾ)- ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ ਹੈ । ਏ.ਐਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਘੱਲੂਘਾਰਾ ਸਾਹਿਬ ਨੂੰ ਜਾਣ ਵਾਲੀ ਸੜਕ ’ਤੇ ਉਕਤ ਵਿਅਕਤੀ ਬੱਸ ਸਟੈਂਡ ਨਜ਼ਦੀਕ ਲੁੱਕਛਿਪ ਕੇ ਨਸ਼ਾ ਕਰ ਰਿਹਾ ਸੀ ਜਿਸ ਤੋਂ ਪੁੱਛਗਿਛ ਕੀਤੀ ਤਾਂ ਉਸ ਨੇ ਆਪਣੀ ਪਹਿਚਾਣ ਲਖਬੀਰ ਕੁਮਾਰ ਪੁੱਤਰ ਬਖਸ਼ੀ ਰਾਮ ਵਾਸੀ ਡਾਲੀਆ ਥਾਣਾ ਪੁਰਾਣਾ ਬਹਿਰਾਮਪੁਰ ਵਜੋਂ ਹੋਈ ਹੈ ਤੇ ਪੁਲਿਸ ਨੇ ਉਸ ਪਾਸੋਂ ਮੌਕੇ ਤੋਂ ਸਿਲਵਰ ਪੇਪਰ ਉਪਰ ਹੈਰੋਇਨ ਲੱਗੀ, 10 ਰੁਪਏ ਦਾ ਰੋਲ ਕੀਤਾ ਨੋਟ ਤੇ ਲਾਈਟਰ ਬਰਾਮਦ ਕੀਤਾ। ਦੋਸ਼ੀ ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਹਲਕਾ ਗੁਰਦਾਸਪੁਰ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਜ਼ਰੂਰੀ ਮੀਟਿੰਗ ਕੱਲ੍ਹ- ਬੱਬੇਹਾਲੀ ਅਗਲੀ ਖ਼ਬਰ ਬੀ.ਐਸ.ਐਫ. ਦੇ ਸੇਵਾਮੁਕਤ ਇੰਸਪੈਕਟਰ ਲਖਬੀਰ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ-ਪੀ.ਐੱਸ. ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।