06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਜੇਕਰ ਗੱਠਜੋੜ ਹੋ ਜਾਂਦੈ ਤਾਂ ਪੰਜਾਬ ਅੰਦਰ ਅਕਾਲੀ/ਭਾਜਪਾ ਸਰਕਾਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ- ਲਾਡੀ

ਗੁਰਦਾਸਪੁਰ, 5 ਨਵੰਬਰ (ਅਸ਼ੋਕ ਸ਼ਰਮਾ)- ਅਕਾਲੀ/ਭਾਜਪਾ ਦਾ ਗੱਠਜੋੜ ਹੋ ਜਾਂਦਾ ਹੈ ਤਾਂ ਪੰਜਾਬ ਅੰਦਰ ਅਕਾਲੀ/ਭਾਜਪਾ ਸਰਕਾਰ ਬਣਨ ਤੋਂ ਕੋਈ ਵੀ ਨਹੀਂ ਰੋਕ ਸਕਦਾ । ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਪਰਮਵੀਰ ਸਿੰਘ ਲਾਡੀ ਨੇ ‘ਅਜੀਤ’ ਦੇ ਉਪ ਦਫਤਰ ਗੁਰਦਾਸਪੁਰ ਵਿਖੇ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਲੋਕ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਤੇ ਲੋਕ ਨਵੇਂ ਚਿਹਰੇ ਦੀ ਤਲਾਸ਼ ਵਿਚ ਹਨ ।

ਪਰਮਵੀਰ ਸਿੰਘ ਲਾਡੀ 06-11-2026
ਗੁਰਦਾਸਪੁਰ, 5 ਨਵੰਬਰ (ਅਸ਼ੋਕ ਸ਼ਰਮਾ)- ਅਕਾਲੀ/ਭਾਜਪਾ ਦਾ ਗੱਠਜੋੜ ਹੋ ਜਾਂਦਾ ਹੈ ਤਾਂ ਪੰਜਾਬ ਅੰਦਰ ਅਕਾਲੀ/ਭਾਜਪਾ ਸਰਕਾਰ ਬਣਨ ਤੋਂ ਕੋਈ ਵੀ ਨਹੀਂ ਰੋਕ ਸਕਦਾ । ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਪਰਮਵੀਰ ਸਿੰਘ ਲਾਡੀ ਨੇ ‘ਅਜੀਤ’ ਦੇ ਉਪ ਦਫਤਰ ਗੁਰਦਾਸਪੁਰ ਵਿਖੇ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਲੋਕ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਤੇ ਲੋਕ ਨਵੇਂ ਚਿਹਰੇ ਦੀ ਤਲਾਸ਼ ਵਿਚ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਦੀ ਬਿਹਤਰੀ ਵਾਸਤੇ ਹਮੇਸ਼ਾ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਮੂਹਰੇ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਝੌਤਾ ਹੋ ਜਾਂਦਾ ਹੈ ਤਾਂ ਇਸ ਵਾਰ ਪੰਜਾਬ ਦੇ ਸਮੀਕਰਨ ਤਬਦੀਲ ਹੋ ਜਾਣਗੇ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਨ ਤੋਂ ਕੋਈ ਵੀ ਰੋਕ ਨਹੀਂ ਸਕਦਾ ਹੈ।
ਪਿਛਲੀ ਖ਼ਬਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਅਹੁਦੇਦਾਰਾਂ ਤੇ ਸਰਪੰਚਾਂ ਪੰਚਾਂ ਨਾਲ ਮੀਟਿੰਗ ਅਗਲੀ ਖ਼ਬਰ ਕਰਮਚਾਰੀ ਦਲ ਦਾ ਵਫ਼ਦ ਐੱਸ.ਈ. (ਪੀ.ਐੱਮ.) ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।