ਜੇਕਰ ਗੱਠਜੋੜ ਹੋ ਜਾਂਦੈ ਤਾਂ ਪੰਜਾਬ ਅੰਦਰ ਅਕਾਲੀ/ਭਾਜਪਾ ਸਰਕਾਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ- ਲਾਡੀ
ਗੁਰਦਾਸਪੁਰ, 5 ਨਵੰਬਰ (ਅਸ਼ੋਕ ਸ਼ਰਮਾ)- ਅਕਾਲੀ/ਭਾਜਪਾ ਦਾ ਗੱਠਜੋੜ ਹੋ ਜਾਂਦਾ ਹੈ ਤਾਂ ਪੰਜਾਬ ਅੰਦਰ ਅਕਾਲੀ/ਭਾਜਪਾ ਸਰਕਾਰ ਬਣਨ ਤੋਂ ਕੋਈ ਵੀ ਨਹੀਂ ਰੋਕ ਸਕਦਾ । ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਪਰਮਵੀਰ ਸਿੰਘ ਲਾਡੀ ਨੇ ‘ਅਜੀਤ’ ਦੇ ਉਪ ਦਫਤਰ ਗੁਰਦਾਸਪੁਰ ਵਿਖੇ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਲੋਕ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਤੇ ਲੋਕ ਨਵੇਂ ਚਿਹਰੇ ਦੀ ਤਲਾਸ਼ ਵਿਚ ਹਨ ।
ਪਰਮਵੀਰ ਸਿੰਘ ਲਾਡੀ
06-11-2026