ਭੁਪਿੰਦਰ ਸਿੰਘ ਲਾਡੀ ਸਰਵਾਲੀ ਤੇ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋਂ ਨੂੰ ਸਦਮਾ - ਮਾਤਾ ਬਲਬੀਰ ਕੌਰ ਦਾ ਦਿਹਾਂਤ
ਕਿਲ੍ਹਾ ਲਾਲ ਸਿੰਘ, 6 ਨਵੰਬਰ (ਬਲਬੀਰ ਸਿੰਘ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਲਾਡੀ ਸਰਵਾਲੀ ਤੇ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਮਾਤਾ ਬਲਬੀਰ ਕੌਰ ਦਾ ਸੰਖੇਪ ਬਿਮਾਰੀ ਮਗਰੋਂ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।
ਅਜੀਤ ਡੈਸਕ
07-11-2026