07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਬੰਦੀ ਛੋੜ ਦਿਵਸ ਮਨਾਇਆ

ਧਾਰੀਵਾਲ, 6 ਨਵੰਬਰ (ਸਵਰਨ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਸਾਂਝੀ ਅਗਵਾਈ ਹੇਠ ਬੰਦੀ ਛੋੜ ਦਿਵਸ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਵਿਚ ਅੱਠਵੀਂ ਜਮਾਤ ਦੀ ਵਿਦਿਆਰਥਣ ਰਾਜਦੀਪ ਕੌਰ ਵਲੋਂ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ।

ਅਜੀਤ ਡੈਸਕ 07-11-2026
ਧਾਰੀਵਾਲ, 6 ਨਵੰਬਰ (ਸਵਰਨ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਸਾਂਝੀ ਅਗਵਾਈ ਹੇਠ ਬੰਦੀ ਛੋੜ ਦਿਵਸ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਵਿਚ ਅੱਠਵੀਂ ਜਮਾਤ ਦੀ ਵਿਦਿਆਰਥਣ ਰਾਜਦੀਪ ਕੌਰ ਵਲੋਂ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਸਕੂਲ ਦੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਕਿਹਾ ਕਿ ਬੰਦੀ ਛੋੜ ਦਿਵਸ ਸਾਨੂੰ ਨਿਡਰਤਾ, ਕੁਰਬਾਨੀ ਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦਾ ਹੈ। ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਮੰਡੀ ਦੇ ਵਿਦਿਆਰਥੀਆਂ ਨੇ ਬੈਂਕ ਦਾ ਕੀਤਾ ਦੌਰਾ ਅਗਲੀ ਖ਼ਬਰ ਅੱਖਾਂ ਦਾ ਮੁਫਤ ਜਾਂਚ ਕੈਂਪ 10 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।