ਦੀਵਾਲੀ ਤੇ ਛੱਠ ਪੂਜਾ ਦੇ ਮੱਦੇਨਜ਼ਰ ਜੀ.ਆਰ.ਪੀ. ਨੇ ਆਰ.ਪੀ.ਐਫ. ਨਾਲ ਸਾਂਝਾ ਸਰਚ ਅਪ੍ਰੇਸ਼ਨ ਚਲਾਇਆ
ਪਠਾਨਕੋਟ, 6 ਨਵੰਬਰ (ਸੁਮਿਤ)- ਦੀਵਾਲੀ ਤੇ ਛੱਠ ਪੂਜਾ ਦੇ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਰੇਲਵੇ ਖੇਤਰ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜੀ. ਆਰ.
ਰੇਲਵੇ ਸਟੇਸ਼ਨ ਵਿਖੇ ਚੈਕਿੰਗ ਕਰਦੇ ਹੋਏ ਥਾਣਾ ਮੁਖੀ ਸੁਖਵਿੰਦਰ ਸਿੰਘ ਸਰਾਂ ਸਮੇਤ ਪੁਲਿਸ ਕਰਮਚਾਰੀ। ਤਸਵੀਰਾਂ: ਸੁਮਿਤ
07-11-2026