ਹਰਵਿੰਦਰ ਸਿੰਘ ਕਾਹਲੋਂ ਨੇ ਅਮਰੀਕਾ ਤੋਂ ਪਰਤਦਿਆਂ ਹੀ ਸਿਆਸੀ ਸਰਗਰਮੀਆਂ ਕੀਤੀਆਂ ਸ਼ੁਰੂ
ਘੁਮਾਣ, 7 ਨਵੰਬਰ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਿਛਲੇ ਕੁਝ ਦਿਨ ਤੋਂ ਅਮਰੀਕਾ ਤੋਂ ਵਾਪਸ ਆਪਣੇ ਜੱਦੀ ਪਿੰਡ ਲੱਧਾ ਮੁੰਡਾ ਵਿਖੇ ਪਹੁੰਚੇ ਹਨ। ਉਨ੍ਹਾਂ ਨੇ ਪਿੰਡ ਪਹੁੰਚਦਿਆਂ ਹੀ ਸਿਆਸੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ।
ਹਰਵਿੰਦਰ ਸਿੰਘ ਕਾਹਲੋਂ
08-11-2026