ਬਟਾਲਾ ਕਾਲਜ ਆਫ਼ ਐਜੂਕੇਸ਼ਨ ਬੁੱਲੋਵਾਲ ਵਿਖੇ ਮਨਾਈ ਈਕੋ ਫਰੈਂਡਲੀ ਗ੍ਰੀਨ ਦੀਵਾਲੀ
ਬਟਾਲਾ, 7 ਨਵੰਬਰ (ਸਤਿੰਦਰ ਸਿੰਘ)- ਬਟਾਲਾ ਕਾਲਜ ਆਫ਼ ਐਜੂਕੇਸ਼ਨ, ਬੁੱਲੋਵਾਲ (ਨੇੜੇ ਅਲੀਵਾਲ) ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਪੂਰੇ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।
ਗਰੀਨ ਦੀਵਾਲੀ ਮਨਾਉਂਦੇ ਹੋਏ ਬਟਾਲਾ ਕਾਲਜ ਆਫ਼ ਐਜੂਕੇਸ਼ਨ ਬੁੱਲੋਵਾਲ ਦੇ ਅਧਿਆਪਕ ਤੇ ਵਿਦਿਆਰਥੀ। ਅਜੀਤ ਤਸਵੀਰ
08-11-2026