ਆਮ ਆਦਮੀ ਪਾਰਟੀ ਨੇ ਕੀਤੇ ਵਾਅਦੇ ਪੂਰੇ ਕਰਕੇ ਲੋਕਾਂ ਨੂੰ ਸੁੱਖ ਸਹੂਲਤਾਂ ਦਿੱਤੀਆਂ - ਸਰਪੰਚ ਇਕਬਾਲ ਸਿੰਘ ਸਿੱਧੂ
ਹਰੀਕੇ ਪੱਤਣ. 5 ਨਵੰਬਰ (ਸੰਜੀਵ ਕੁੰਦਰਾ)– ਆਮ ਆਦਮੀ ਪਾਰਟੀ ਵਲੋਂ ਜਿੱਥੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਕੇ ਲੋਕਾਂ ਨੂੰ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ ਉੱਥੇ ਹੀ ਵਿਕਾਸ ਕਾਰਜਾਂ ਨਾਲ ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲੀ।
ਅਜੀਤ ਡੈਸਕ
08-11-2026