ਵਿਧਾਇਕ ਸ਼ੈਰੀ ਕਲਸੀ ਨੇ ਬਿਰਧ ਆਸ਼ਰਮ ਪਹੁੰਚ ਕੇ ਬਜ਼ੁਰਗਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ
ਬਟਾਲਾ, 9 ਨਵੰਬਰ (ਸਤਿੰਦਰ ਸਿੰਘ)- ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਿਰਧ ਆਸ਼ਰਮ ਬਟਾਲਾ ਵਿਖੇ ਪਹੁੰਚ ਕੇ ਬਜ਼ੁਰਗਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੱਤੀ ਗਈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਬਜ਼ੁਰਗ ਸਾਡੇ ਆਪਣੇ ਹਨ ਅਤੇ ਇਥੇ ਆ ਕੇ ਬਜ਼ੁਰਗਾਂ ਦਾ ਆਸ਼ੀਰਵਾਦ ਲਿਆ ਹੈ।
ਅਜੀਤ ਡੈਸਕ
10-11-2026