ਧਾਰੀਵਾਲ ਵਿਖੇ ਨੋਬਲ ਹੌਂਡਾ ’ਚ ਬਾਬਾ ਵਿਸ਼ਵਕਰਮਾ ਦਿਵਸ ਧੂਮ-ਧਾਮ ਨਾਲ ਮਨਾਇਆ
ਧਾਰੀਵਾਲ, 9 ਨਵੰਬਰ (ਸਵਰਨ ਸਿੰਘ)- ਸਥਾਨਕ ਸ਼ਹਿਰ ਧਾਰੀਵਾਲ ਵਿਖੇ ਥਾਣੇ ਦੇ ਸਾਹਮਣੇ ਨੋਬਲ ਹੋਂਡਾ ਵਲੋਂ ਮਾਰਕੀਟ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਭਗਵਾਨ ਵਿਸ਼ਵਕਰਮਾ ਦੀ ਪੂਜਾ-ਅਰਚਨਾ ਕੀਤੀ ਗਈ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਅਜੀਤ ਡੈਸਕ
10-11-2026