11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸੰਕਲਪ ਸੰਸਥਾ ਹਰਚੋਵਾਲ ਵਲੋਂ ਸਾਲਾਨਾ ਖੇਡਾਂ ‘ਖੇਡਾਂ ਰਿਆੜਕੀ ਦੀਆਂ’ ਮੁਲਤਵੀ

ਹਰਚੋਵਾਲ, 10 ਨਵੰਬਰ (ਰਣਜੋਧ ਸਿੰਘ ਭਾਮ/ਢਿੱਲੋਂ)-ਸੰਕਲਪ ਸੰਸਥਾ ਹਰਚੋਵਾਲ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਸਾਬੀ ਦੀ ਪ੍ਰਧਾਨਗੀ ਹੇਠ ਸੰਸਥਾ ਦੇ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕਰਨ ਉਪਰੰਤ ਸੰਸਥਾ ਵਲੋਂ ਹਰ ਸਾਲ ਕਰਵਾਈਆਂ ਜਾਂਦੀਆਂ ਸਾਲਾਨਾ ਖੇਡਾਂ ‘ਖੇਡਾਂ ਰਿਆੜਕੀ ਦੀਆਂ’ ਕੁਝ ਤਕਨੀਕੀ ਕਾਰਨਾਂ ਕਰ ਕੇ ਫਿਲਹਾਲ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ।

ਅਜੀਤ ਡੈਸਕ 11-11-2026
ਹਰਚੋਵਾਲ, 10 ਨਵੰਬਰ (ਰਣਜੋਧ ਸਿੰਘ ਭਾਮ/ਢਿੱਲੋਂ)-ਸੰਕਲਪ ਸੰਸਥਾ ਹਰਚੋਵਾਲ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਸਾਬੀ ਦੀ ਪ੍ਰਧਾਨਗੀ ਹੇਠ ਸੰਸਥਾ ਦੇ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕਰਨ ਉਪਰੰਤ ਸੰਸਥਾ ਵਲੋਂ ਹਰ ਸਾਲ ਕਰਵਾਈਆਂ ਜਾਂਦੀਆਂ ਸਾਲਾਨਾ ਖੇਡਾਂ ‘ਖੇਡਾਂ ਰਿਆੜਕੀ ਦੀਆਂ’ ਕੁਝ ਤਕਨੀਕੀ ਕਾਰਨਾਂ ਕਰ ਕੇ ਫਿਲਹਾਲ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੀਟਿੰਗ ਵਿਚ ਬਾਬਾ ਫਤਿਹ ਸਿੰਘ ਖੇਡ ਅਕੈਡਮੀ ਦੇ ਮੁੱਖ ਪ੍ਰਬੰਧਕ ਸੇਵਾ ਮੁਕਤ ਇੰਸਪੈਕਟਰ ਰਣਜੀਤ ਸਿੰਘ ਪੱਡਾ, ਪ੍ਰਿੰਸੀਪਲ ਕੈਪਟਨ ਸਿੰਘ, ਬਲਜੀਤ ਸਿੰਘ ਬਾਜ, ਸੇਵਾ ਮੁਕਤ ਇੰਸਪੈਕਟਰ ਜੋਗਿੰਦਰ ਸਿੰਘ ਅਤੇ ਵਿਕਰਮਜੀਤ ਸਿੰਘ ਪਹਿਲਵਾਨ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ। ਸੰਸਥਾ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਖੇਡਾਂ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ। ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਬੇਨਤੀ ਹੈ ਕਿ ਨਵੀਆਂ ਤਰੀਕਾਂ ਸਬੰਧੀ ਸੰਸਥਾ ਵੱਲੋਂ ਜਾਰੀ ਕੀਤੀ ਜਾਣ ਵਾਲੀ ਅਗਲੀ ਸੂਚਨਾ ਦੀ ਉਡੀਕ ਕਰਨ।
ਪਿਛਲੀ ਖ਼ਬਰ ਅਸੀਂ ਲੋਕਾਂ ਦੀ ਸੇਵਾ ਕਰਨ ਦੇ ਮਨਸੇ ਨਾਲ ਤੁਹਾਡੇ ’ਚ ਆਏ ਹਾਂ, ਸਾਡਾ ਸਾਥ ਦਿਓ : ਅਮਨਦੀਪ ਕੌਰ ਅਗਲੀ ਖ਼ਬਰ ਸਿਲਵਰ ਕਰੀਕ ਸਕੂਲ ਬਟਾਲਾ ਦੇ ਵਿਦਿਆਰਥੀਆਂ ਕ੍ਰਿਕਟ ਤੇ ਬੈਡਮਿੰਟਨ ਵਿਚ ਕੀਤਾ ਪਹਿਲਾ ਸਥਾਨ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।