12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਨਸ਼ਿਆਂ ਖਿਲਾਫ ਚਲਾਈ ਲਹਿਰ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ - ਗੁਰਬਚਨ ਸਿੰੰਘ ਬੱਬੇਹਾਲੀ

ਗੁਰਦਾਸਪੁਰ, 11 ਨਵੰਬਰ (ਚੱਕਰਾਜਾ)- ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਪੰਜਾਬ ਅੰਦਰ ਨਸ਼ਿਆਂ ਖਿਲਾਫ ਚਲਾਈ ਲਹਿਰ ‘ਮਾਂਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਤਹਿਤ ਉਨ੍ਹਾਂ ਵਲੋਂ ਹਲਕਾ ਗੁਰਦਾਸਪੁਰ ਅੰਦਰ 12 ਨਵੰਬਰ ਨੂੰ ਪ੍ਰੀਤ ਪੈਲੇਸ ਬੱਬੇਹਾਲੀ ਵਿਖੇ ਇਕ ਭਰਵੀਂ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਵਲੋਂ ਨਸ਼ਿਆਂ ਖਿਲਾਫ ਉਠਾਈ ਆਵਾਜ਼ ’ਚ ਹਰ ਵਰਗ ਵਲੋਂ ਭਰਵਾਂ ਸਮਰਥਨ ਕੀਤਾ ਜਾ ਰਿਹਾ ਹੈ।

ਗੁਰਬਚਨ ਸਿੰਘ ਬੱਬੇਹਾਲੀ 12-11-2026
ਗੁਰਦਾਸਪੁਰ, 11 ਨਵੰਬਰ (ਚੱਕਰਾਜਾ)- ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਪੰਜਾਬ ਅੰਦਰ ਨਸ਼ਿਆਂ ਖਿਲਾਫ ਚਲਾਈ ਲਹਿਰ ‘ਮਾਂਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਤਹਿਤ ਉਨ੍ਹਾਂ ਵਲੋਂ ਹਲਕਾ ਗੁਰਦਾਸਪੁਰ ਅੰਦਰ 12 ਨਵੰਬਰ ਨੂੰ ਪ੍ਰੀਤ ਪੈਲੇਸ ਬੱਬੇਹਾਲੀ ਵਿਖੇ ਇਕ ਭਰਵੀਂ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਵਲੋਂ ਨਸ਼ਿਆਂ ਖਿਲਾਫ ਉਠਾਈ ਆਵਾਜ਼ ’ਚ ਹਰ ਵਰਗ ਵਲੋਂ ਭਰਵਾਂ ਸਮਰਥਨ ਕੀਤਾ ਜਾ ਰਿਹਾ ਹੈ। ਉਨ੍ਹਾਂ ਹਲਕੇ ਦੇ ਸਮੂਹ ਵਰਕਰਾਂ ਨੂੰ 12 ਨਵੰਬਰ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਗਈ ।
ਪਿਛਲੀ ਖ਼ਬਰ ਗੱਦੀ ਨਾਲੇ ’ਤੇ ਬਣੀ ਰੇਲਿੰਗ ਟੁੱਟਣ ਕਾਰਨ ਹਾਦਸੇ ਵਾਪਰਨ ਦਾ ਡਰ ਅਗਲੀ ਖ਼ਬਰ ਭਾਈ ਲਾਲੇਨੰਗਲ ਨੇ ਅਲੀਵਾਲ ਵਿਖੇ ਘਰ-ਘਰ ਤੇ ਦੁਕਾਨਾਂ ’ਚ ਜਾ ਕੇ ਪਾਰਟੀ ਦੀਆਂ ਨੀਤੀਆਂ ਤੋਂ ਕਰਵਾਇਆ ਜਾਣੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।