12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਬੀ.ਡੀ.ਪੀ.ਓ. ਕੁਲਵੰਤ ਸਿੰਘ ਨੇ ਬਲਾਕ ਕਾਹਨੂੰਵਾਨ ਦਾ ਚਾਰਜ ਸੰੰਭਾਲਿਆ

ਭੈਣੀ ਮੀਆਂ ਖਾਂ, 11 ਨਵੰਬਰ (ਜਸਬੀਰ ਸਿੰਘ ਬਾਜਵਾ)- ਬਲਾਕ ਕਾਹਨੂੰਵਾਨ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਵਜੋਂ ਕੁਲਵੰਤ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਬੀ.

ਨਵ ਨਿਯੁਕਤ ਬੀ.ਡੀ.ਪੀ.ਓ. ਕੁਲਵੰਤ ਸਿੰਘ 12-11-2026
ਭੈਣੀ ਮੀਆਂ ਖਾਂ, 11 ਨਵੰਬਰ (ਜਸਬੀਰ ਸਿੰਘ ਬਾਜਵਾ)- ਬਲਾਕ ਕਾਹਨੂੰਵਾਨ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਵਜੋਂ ਕੁਲਵੰਤ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਬੀ.ਡੀ.ਪੀ.ਓ. ਕੁਲਵੰਤ ਸਿੰਘ ਨੇ ਕਿਹਾ ਕਿ ਬਲਾਕ ਦੇ ਸਮੁੱਚੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ, ਪੰਚਾਇਤਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀ ਆਂ ਵਿਕਾਸ ਯੋਜਨਾਵਾਂ ਦਾ ਲਾਭ ਯੋਗ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਨੇ ਸਮੂਹ ਪੰਚਾਇਤਾਂ ਅਤੇ ਬਲਾਕ ਵਾਸੀਆਂ ਤੋਂ ਸਹਿਯੋਗ ਦੀ ਅਪੀਲ ਵੀ ਕੀਤੀ।
ਪਿਛਲੀ ਖ਼ਬਰ ਡਿਵਾਈਨ ਵਿਲ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਸੰਤ ਦਰਸ਼ਨ ਦਾਸ ਦੀ ਯਾਦ ’ਚ ਬਟਾਲਾ ’ਚ ਸਜਾਈ ਗਈ 39ਵੀਂ ਸ਼ਾਂਤੀ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।