11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸ਼ਾਹਪੁਰ ਕੰਢੀ ਟਾਊਨਸ਼ਿਪ ਨਿਵਾਸੀ ਰੋਹਿਤ ਏਰੀ ਭਾਜਪਾ ਐਨ.ਆਰ.ਆਈ. ਸੈੱਲ ਦੇ ਸਹਿ-ਕਨਵੀਨਰ ਨਿਯੁਕਤ

ਸ਼ਾਹਪੁਰ ਕੰਢੀ, 11 ਨਵੰਬਰ (ਰਣਜੀਤ ਸਿੰਘ)- ਭਾਜਪਾ ਐਨ. ਆਰ.

ਰੋਹਿਤ ਏਰੀ 12-11-2026
ਸ਼ਾਹਪੁਰ ਕੰਢੀ, 11 ਨਵੰਬਰ (ਰਣਜੀਤ ਸਿੰਘ)- ਭਾਜਪਾ ਐਨ.ਆਰ.ਆਈ. ਸੈਲ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਹੇਅਰ ਨੇ ਭਾਜਪਾ ਨੂੰ ਪੰਜਾਬ ਅੰਦਰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਆਪਣੀ ਕਾਰਜਕਾਰਨੀ ਦਾ ਵਿਸਥਾਰ ਕਰਦੇ ਹੋਏ ਪੱਛਮੀ ਆਸਟ੍ਰੇਲੀਆ ਨਿਵਾਸੀ ਰੋਹਿਤ ਏਰੀ ਨੂੰ ਐਨ.ਆਰ.ਆਈ. ਸੈੱਲ ਦਾ ਸਹਿ ਕਨਵੀਨਰ ਨਿਯੁਕਤ ਕੀਤਾ ਹੈ । ਉਨ੍ਹਾਂ ਫੋਨ ’ਤੇ ਕਿਹਾ ਕਿ ਪਾਰਟੀ ਨੇ ਜਿਹੜੀ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ, ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਪੰਜਾਬ ਨਾਲ ਜੁੜੇ ਪ੍ਰਵਾਸੀ ਭਾਰਤੀਆਂ ਦੇ ਹਿੱਤਾਂ ਅਤੇ ਸਮੱਸਿਆਵਾਂ ਨੂੰ ਢੁੱਕਵੇਂ ਮੰਚਾਂ ’ਤੇ ਲਿਆਉਣ ਅਤੇ ਵਿਦੇਸ਼ਾਂ ’ਚ ਰਹਿੰਦੇ ਪੰਜਾਬੀਆਂ ਨੂੰ ਸੰਗਠਨ ਨਾਲ ਜੋੜ ਕੇ ਉਨ੍ਹਾਂ ਦੀਆਂ ਨੀਤੀਆਂ ਨੂੰ ਹਰੇਕ ਦੇਸ਼ ਵਿਚ ਪਹੁੰਚਾਉਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ ।
ਪਿਛਲੀ ਖ਼ਬਰ ਪਿੰਡ ਸ਼ਾਦੀਪੁਰ ਵਿਖੇ ਬਣੇ ਖੇਡ ਮੈਦਾਨ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਆਈ-ਲਵ ਪਠਾਨਕੋਟ ਗੇਟ ਨੇੜੇ ਕਰੋੜਾਂ ਦੀ ਜਗ੍ਹਾ ’ਤੇ ਕੰਟੇਨਰ ਰੱਖ ਕੇ ਕਬਜ਼ੇ ਦੀ ਕੋਸ਼ਿਸ਼, ਲੋਕਾਂ ਵਲੋਂ ਜ਼ੋਰਦਾਰ ਪ੍ਰਦਰਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।