14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ਵਿਖੇ ਬਾਲ ਦਿਵਸ ਮਨਾਇਆ

ਬਟਾਲਾ, 13 ਨਵੰਬਰ (ਸਤਿੰਦਰ ਸਿੰਘ)- ਹਰਚੋਵਾਲ ਰੋਡ ਸਥਿਤ ਗੁਰੂ ਨਾਨਕ ਦੇਵ ਪਬਲਿਕ ਸਕੂਲ (ਸੀ. ਬੀ.

ਅਜੀਤ ਡੈਸਕ 14-11-2026
ਬਟਾਲਾ, 13 ਨਵੰਬਰ (ਸਤਿੰਦਰ ਸਿੰਘ)- ਹਰਚੋਵਾਲ ਰੋਡ ਸਥਿਤ ਗੁਰੂ ਨਾਨਕ ਦੇਵ ਪਬਲਿਕ ਸਕੂਲ (ਸੀ.ਬੀ.ਐੱਸ.ਈ. ਬੋਰਡ) ਵਿਖੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਖ਼ਾਸ ਮੌਕੇ ਵਿਦਿਆਰਥੀਆਂ ਵਿਚ ਭਾਰੀ ਰੌਣਕ ਦੇਖਣ ਨੂੰ ਮਿਲੀ ਤੇ ਬੱਚਿਆਂ ਲਈ ਖੇਡਾਂ ਤੇ ਪੇਂਟਿੰਗ ਦੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ। ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਦੱਸੀ। ਪ੍ਰਿੰਸੀਪਲ ਸੁਖਜਿੰਦਰਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਤਹਿ ਦਿਲੋਂ ਵਧਾਈਆਂ ਦਿੱਤੀਆਂ। ਇਸ ਮੌਕੇ ਡਾਇਰੈਕਟਰ ਮਨਜਿੰਦਰ ਕੌਰ ਸੰਧੂ, ਰਜਿੰਦਰ ਕੌਰ, ਅਮਨਦੀਪ ਕੌਰ ਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਬੀਪੁਰ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਅਗਲੀ ਖ਼ਬਰ ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰਾਂ ਦੀ ਸਰਕਲ ਪੱਧਰੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।