14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਨੇ ਏ-ਪਲੱਸ ਗ੍ਰੇਡ ਹਾਸਲ ਕੀਤਾ

ਧਾਰੀਵਾਲ, 13 ਨਵੰਬਰ (ਸਵਰਨ ਸਿੰਘ)- ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਨ ਲਈ ਯਤਨਸ਼ੀਲ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲਹਿਲ ਧਾਰੀਵਾਲ ਦੇ ਵਿਦਿਆਰਥੀਆਂ ਨੇ ਗ੍ਰੀਨ ਇੰਡੀਆ ਮਿਸ਼ਨ ਤਹਿਤ ਕਰਵਾਏ ਗਏ ਆਰਟ ਮੁਕਾਬਲਾ 2026 (ਰਾਜ ਪੱਧਰੀ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਏ-ਪਲੱਸ ਗ੍ਰੇਡ ਪ੍ਰਾਪਤ ਕੀਤਾ। ਨੈਸ਼ਨਲ ਅਕੈਡਮੀ ਫਾਰ ਆਰਟ ਐਜੂਕੇਸ਼ਨ ਪੁਨੇ ਵੱਲੋਂ ਇਸ ਮੁਕਾਬਲੇ ’ਚ ਸਕੂਲ ਵਿਦਿਆਰਥੀ ਗੁਰਬਾਜ਼ ਸਿੰਘ, ਗੌਰਵੀ ਕੈਥ, ਜਸਕੀਰਤ ਕੌਰ, ਦਿਲਸ਼ਾਨ ਸਿੰਘ, ਆਰੀਅਨ ਕੁਮਾਰ, ਹਰਗੁਨ ਕੌਰ, ਰੋਜ਼ਲੀਨ, ਅਨਮੋਲ ਨਾਹਰ ਤੇ ਕੇਸ਼ਵੀ ਨੇ ਏ-ਪਲੱਸ ਗ੍ਰੇਡ ਹਾਸਲ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ।

ਅਜੀਤ ਡੈਸਕ 14-11-2026
ਧਾਰੀਵਾਲ, 13 ਨਵੰਬਰ (ਸਵਰਨ ਸਿੰਘ)- ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਨ ਲਈ ਯਤਨਸ਼ੀਲ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲਹਿਲ ਧਾਰੀਵਾਲ ਦੇ ਵਿਦਿਆਰਥੀਆਂ ਨੇ ਗ੍ਰੀਨ ਇੰਡੀਆ ਮਿਸ਼ਨ ਤਹਿਤ ਕਰਵਾਏ ਗਏ ਆਰਟ ਮੁਕਾਬਲਾ 2026 (ਰਾਜ ਪੱਧਰੀ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਏ-ਪਲੱਸ ਗ੍ਰੇਡ ਪ੍ਰਾਪਤ ਕੀਤਾ। ਨੈਸ਼ਨਲ ਅਕੈਡਮੀ ਫਾਰ ਆਰਟ ਐਜੂਕੇਸ਼ਨ ਪੁਨੇ ਵੱਲੋਂ ਇਸ ਮੁਕਾਬਲੇ ’ਚ ਸਕੂਲ ਵਿਦਿਆਰਥੀ ਗੁਰਬਾਜ਼ ਸਿੰਘ, ਗੌਰਵੀ ਕੈਥ, ਜਸਕੀਰਤ ਕੌਰ, ਦਿਲਸ਼ਾਨ ਸਿੰਘ, ਆਰੀਅਨ ਕੁਮਾਰ, ਹਰਗੁਨ ਕੌਰ, ਰੋਜ਼ਲੀਨ, ਅਨਮੋਲ ਨਾਹਰ ਤੇ ਕੇਸ਼ਵੀ ਨੇ ਏ-ਪਲੱਸ ਗ੍ਰੇਡ ਹਾਸਲ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ। ਇਸ ਮੌਕੇ ਸਕੂਲ ਪ੍ਰਬੰਧਕ ਡਾ. ਸਰਬਜੀਤ ਸਿੰਘ ਛੀਨਾ ਤੇ ਸਕੂਲ ਪ੍ਰਿੰਸੀਪਲ ਜਤਿੰਦਰ ਕੌਰ ਸੋਹਲ ਨੇ ਸਾਰੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਜੀ.ਟੀ.ਬੀ. ਇੰਟਰਨੈਸਨਲ ਸਕੂਲ ਵਿਖੇ ਬੱਚਿਆਂ ਲਈ ਸੱਭਿਆਚਾਰਕ ਮੇਲਾ ਕਰਵਾਇਆ ਅਗਲੀ ਖ਼ਬਰ ਹਲਕਾ ਇੰਚਾਰਜ ਰਮਨ ਬਹਿਲ ਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।