14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਕਲਾਨੌਰ ਵਿਖੇ ਲਲਕਾਰ ਰੈਲੀ ਨੂੰ ਵੱਡੇ ਹੁੰਗਾਰੇ ਲਈ ਸਮੁੱਚੀਆਂ ਭੈਣਾਂ ਤੇ ਮਾਵਾਂ ਦਾ ਦਿਲੋਂ ਧੰਨਵਾਦ- ਮਝੈਲ, ਢਿਲੋਂ

ਧਿਆਨਪੁਰ,13 ਨਵੰਬਰ (ਕੁਲਦੀਪ ਸਿੰਘ ਸੋਨੂੰ)- ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਦੇ ਹੱਕ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਜਥੇ. ਸੁੱਚਾ ਸਿੰਘ ਲੰਗਾਹ ਵਲੋਂ ਕਲਾਨੌਰ ਵਿਖੇ ਰੱਖੀ ਲਲਕਾਰ ਰੈਲੀ ਨੂੰ ਆਸ ਤੋਂ ਵੱਧ ਸਫਲਤਾ ਦੇਣ ਲਈ ਸਮੁੱਚੀਆਂ ਮਾਵਾਂ ਤੇ ਭੈਣਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ।

ਜਥੇ. ਕੁਲਜੀਤ ਸਿੰਘ ਮਝੈਲ, ਬਲਵਿੰਦਰ ਸਿੰਘ ਢਿੱਲੋਂ 14-11-2026
ਧਿਆਨਪੁਰ,13 ਨਵੰਬਰ (ਕੁਲਦੀਪ ਸਿੰਘ ਸੋਨੂੰ)- ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਦੇ ਹੱਕ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਜਥੇ. ਸੁੱਚਾ ਸਿੰਘ ਲੰਗਾਹ ਵਲੋਂ ਕਲਾਨੌਰ ਵਿਖੇ ਰੱਖੀ ਲਲਕਾਰ ਰੈਲੀ ਨੂੰ ਆਸ ਤੋਂ ਵੱਧ ਸਫਲਤਾ ਦੇਣ ਲਈ ਸਮੁੱਚੀਆਂ ਮਾਵਾਂ ਤੇ ਭੈਣਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਡੇਰਾ ਬਾਬਾ ਨਾਨਕ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸੁੱਚਾ ਸਿੰਘ ਲੰਗਾਹ ਦੇ ਬਹੁਤ ਨਜ਼ਦੀਕੀ ਸਾਥੀ ਜਥੇ.ਕੁਲਜੀਤ ਸਿੰਘ ਮਝੈਲ ਸੰਗਤੂਵਾਲ ਤੇ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਢਿੱਲੋਂ ਢਿਲਵਾਂ ਨੇ ਕੀਤਾ। ਜਥੇ.ਮੰਝੈਲ ਅਤੇ ਪ੍ਰਧਾਨ ਢਿੱਲੋਂ ਨੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ 2027 ਵਿਚ ਬਾਕੀ ਪਾਰਟੀਆਂ ਨੂੰ ਮੂੰਹ ਤੋੜਵਾਂ ਜਵਾਬ ਦੇ ਕੇ ਅਕਾਲੀ ਦਲ ਬਾਦਲ ਦੀ ਸਰਕਾਰ ਬਣਾ ਕੇ ਫੇਰ ਪੰਜਾਬ ਨੂੰ ਦੁਬਾਰਾ ਤਰੱਕੀ ਦੀਆਂ ਲੀਹਾਂ ’ਤੇ ਲੈ ਕੇ ਆਈਏ।
ਪਿਛਲੀ ਖ਼ਬਰ ਲੋਕ ਸੰਘਰਸ਼ ਮੋਰਚੇ ਵਲੋਂ ਵਿੱਢਿਆ ਮਿਸ਼ਨ 2027 ਜਾਰੀ ਰਹੇਗਾ- ਰਣਜੀਤ ਸਿੰਘ ਕਾਹਲੋਂ ਅਗਲੀ ਖ਼ਬਰ ਸੇਂਟ ਸੋਲਜ਼ਰ ਸਕੂਲ ਬਹਾਦਰ ਹੁਸੈਨ ’ਚ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।