ਅੱਗ ’ਤੇ ਕਾਬੂ ਪਾਉਣ ਤੋਂ ਬਾਅਦ ਪਹੁੰਚੀ ਫਾਇਰ ਬ੍ਰਿਗੇਡ
ਪਿੰਡ ਵਾਸੀਆਂ ਨੇ ਦੱਸਿਆ ਕਿ ਅੱਗ ਲੱਗਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਵੀ ਦੇਰੀ ਨਾਲ ਮੌਕੇ ’ਤੇ ਪਹੁੰਚੀ, ਜਦੋਂ ਤੱਕ ਪਿੰਡ ਵਾਸੀ ਆਪਣੇ ਪੱਧਰ ’ਤੇ ਕਾਫ਼ੀ ਕੋਸ਼ਿਸ਼ਾਂ ਕਰਕੇ ਅੱਗ ’ਤੇ ਕਾਬੂ ਪਾ ਚੁੱਕੇ ਸਨ । ਇਸ ਨੂੰ ਲੈ ਕੇ ਵੀ ਲੋਕਾਂ ਵਿਚ ਨਾਰਾਜ਼ਗੀ ਦੇਖਣ ਨੂੰ ਮਿਲੀ।
ਅਜੀਤ ਡੈਸਕ
14-11-2026