15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਨ ਮਨਾਇਆ

ਧਿਆਨਪੁਰ, 14 ਨਵੰਬਰ (ਕੁਲਦੀਪ ਸਿੰਘ ਸੋਨੂੰ)- ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਪ੍ਰਧਾਨ ਡਾ. ਸਤਨਾਮ ਸਿੰਘ ਬਾਜਵਾ ਵਲੋਂ ਸ਼ੇਰ-ਏੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਵਸ ਬਹੁਤ ਹੀ ਸਤਿਕਾਰ ਨਾਲ ਮਨਾਇਆ ਗਿਆ।

ਅਜੀਤ ਡੈਸਕ 15-11-2026
ਧਿਆਨਪੁਰ, 14 ਨਵੰਬਰ (ਕੁਲਦੀਪ ਸਿੰਘ ਸੋਨੂੰ)- ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਪ੍ਰਧਾਨ ਡਾ. ਸਤਨਾਮ ਸਿੰਘ ਬਾਜਵਾ ਵਲੋਂ ਸ਼ੇਰ-ਏੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਵਸ ਬਹੁਤ ਹੀ ਸਤਿਕਾਰ ਨਾਲ ਮਨਾਇਆ ਗਿਆ। ਡਾ. ਸਤਨਾਮ ਸਿੰਘ ਬਾਜਵਾ ਨੇ ਬਰਸੀ ’ਤੇ ਪਹੁੰਚੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਤੇ ਲੱਡੂ ਵੰਡੇ। ਇਸ ਸਮੇਂ ਇੰਦਰਜੀਤ ਸਿੰਘ, ਮਨਮੋਹਣ ਸਿੰਘ, ਦਲਜੀਤ ਸਿੰਘ, ਸਰਬਜੀਤ ਸਿੰਘ, ਅਰਜਨ ਸਿੰਘ, ਕੁਲਦੀਪ ਸਿੰਘ, ਉਜਲ, ਕਿਸਾਨ ਆਗੂ ਸਤਪਾਲ, ਸਤਨਾਮ ਸਿੰਘ, ਹਰਪਾਲ ਸਿੰਘ ਤੇ ਗੁਰਨਾਮ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਾਇੰਸ ਅਤੇ ਗਣਿਤ ਪ੍ਰਦਰਸ਼ਨੀ ਦੌਰਾਨ ਬੱਚਿਆਂ ਨੇ ਦਿਖਾਇਆ ਹੁਨਰ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਆਦੇਸ਼ਾਂ ਤੋਂ ਮੁਕਰਨ ਵਾਲਿਆਂ ਦਾ ਹਸ਼ਰ ਮਾੜਾ ਹੀ ਹੋਵੇਗਾ : ਛੋਟੇਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।