14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗਊ ਸੇਵਾ ਸਮਿਤੀ ਦੀ ਸ਼ੋਭਾ ਯਾਤਰਾ ਦਾ ਸਵਾਗਤ

ਪਠਾਨਕੋਟ, 14 ਨਵੰਬਰ (ਸੁਮਿਤ)- ਪਠਾਨਕੋਟ ਵਿਖੇ ਗਊ ਸੇਵਾ ਸਮਿਤੀ ਖੱਡੀ ਪੁਲ ਵਲੋਂ ਕੱਢੀ ਵਿਸ਼ਾਲ ਸ਼ੋਭਾ ਯਾਤਰਾ ਦਾ ਮਹਾਂਵੀਰ ਵਿਆਯਾਮਸ਼ਾਲਾ ਸ਼ੰਕਰ ਅਖਾੜਾ ਪਠਾਨਕੋਟ ਦੀ ਟੀਮ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੈਂਬਰਾਂ ਵਲੋਂ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੰਡਿਆ ਗਿਆ।

ਅਜੀਤ ਡੈਸਕ 15-11-2026
ਪਠਾਨਕੋਟ, 14 ਨਵੰਬਰ (ਸੁਮਿਤ)- ਪਠਾਨਕੋਟ ਵਿਖੇ ਗਊ ਸੇਵਾ ਸਮਿਤੀ ਖੱਡੀ ਪੁਲ ਵਲੋਂ ਕੱਢੀ ਵਿਸ਼ਾਲ ਸ਼ੋਭਾ ਯਾਤਰਾ ਦਾ ਮਹਾਂਵੀਰ ਵਿਆਯਾਮਸ਼ਾਲਾ ਸ਼ੰਕਰ ਅਖਾੜਾ ਪਠਾਨਕੋਟ ਦੀ ਟੀਮ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੈਂਬਰਾਂ ਵਲੋਂ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਪ੍ਰਧਾਨ ਅਨਿਲ ਮਲਹੋਤਰਾ, ਰਾਮਪਾਲ ਭੰਡਾਰੀ, ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਨ ਲਾਲ, ਐੱਮ.ਸੀ. ਨਰਿੰਦਰ ਨੀਂਦੋਂ, ਐੱਮ.ਸੀ. ਜੋਗਿੰਦਰ ਪਹਿਲਵਾਨ, ਵਿੱਕੀ ਹਾਂਡਾ, ਰਾਜੇਸ਼ ਲਾੜੀ, ਪੀ.ਏ. ਬੋਧਰਾਜ, ਕੁਨਾਲ, ਰਮਨ, ਗੋਵਿੰਦ, ਸੁਮਿਤ, ਰਾਜਨ ਸ਼ਹਿਨਸ਼ਾਹ ਸਮੇਤ ਅਖਾੜੇ ਦੇ ਸਮੂਹ ਮੈਂਬਰ ਮੌਜੂਦ ਰਹੇ। ਮੈਂਬਰਾਂ ਨੇ ਗਊ ਸੇਵਾ ਸਮਿਤੀ ਵਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਵੱਖ - ਵੱਖ ਸਿੱਖਿਆ ਸੰਸਥਾਵਾਂ ’ ਚ ਵਿਦਿਆਰਥੀਆਂ ਨੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਮੋਂਟੇਸਰੀ ਕੈਂਬਰਿਜ ਸਕੂਲ ਅਗਲੀ ਖ਼ਬਰ ਰੋਹਿਤ ਸਿਆਲ ਨੂੰ ਉਮੀਦਵਾਰ ਐਲਾਨਣ ’ ਤੇ ‘ ਆਪ ’ ਦੇ ਅੰਦਰੋਂ ਹੀ ਉੱਠੇ ਵਿਰੋਧ ਦੇ ਸੁਰ - ਅਸ਼ੋਕ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।