ਪ੍ਰਿੰ. ਸੁਲੱਖਣ ਸਿੰਘ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਸੰਧਵਾਂ ਖੁਰਦ ਵਿਖੇ ਵਰਕਰਾਂ ਨਾਲ ਮੀਟਿੰਗ
ਬਟਾਲਾ, 15 ਨਵੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਵਲੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਆ ਰਹੀਆਂ ਵਿਧਾਨ ਸਭਾ ਚੋਣਾਂ ਸਬੰਧੀ ਹਲਕੇ ਦੇ ਪਿੰਡ ਸੰਧਵਾਂ ਖੁਰਦ ਵਿਖੇ ਸੂਬੇਦਾਰ ਗੁਰਨਾਮ ਸਿੰਘ ਦੇ ਗ੍ਰਹਿ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ।
ਅਜੀਤ ਡੈਸਕ
16-11-2026