17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਨਸ਼ਾ ਪੀਂਦੇ 3 ਨੌਜਵਾਨ ਕਾਬੂ

ਊਧਨਵਾਲ, 16 ਨਵੰਬਰ (ਪਰਗਟ ਸਿੰਘ)- ਥਾਣਾ ਰੰਗੜ ਨੰਗਲ ਦੀ ਪੁਲਿਸ ਨੇ 3 ਨੌਜਵਾਨਾਂ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਏ.

ਅਜੀਤ ਡੈਸਕ 17-11-2026
ਊਧਨਵਾਲ, 16 ਨਵੰਬਰ (ਪਰਗਟ ਸਿੰਘ)- ਥਾਣਾ ਰੰਗੜ ਨੰਗਲ ਦੀ ਪੁਲਿਸ ਨੇ 3 ਨੌਜਵਾਨਾਂ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਏ.ਐਸ.ਆਈ. ਸੰਦੀਪ ਸਿੰਘ ਪੱਡਾ ਨੇ ਦੱਸਿਆ ਕਿ ਪਿੰਡ ਰੰਗੜ ਨੰਗਲ ਦੇ ਲਾਗੇ ਝਾੜੀਆਂ ਵਿਚ ਬੈਠੇ ਤਿੰਨ ਨੌਜਵਾਨਾਂ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ ਜਿਨ੍ਹਾਂ ਖਿਲਾਫ਼ ਥਾਣਾ ਰੰਗੜ ਨੰਗਲ ’ਚ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਪਿਛਲੀ ਖ਼ਬਰ ਸੇਵਾ ਕੇਂਦਰ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਸੋਹਲ ਵਿਖੇ ਹੋਈ ਲੋਕ ਮਿਲਣੀ ਨੇ ਤੋੜੇ ਸਾਰੇ ਰਿਕਾਰਡ : ਜੇ.ਪੀ. ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।