ਪੰਜਾਬ ਅੰਦਰ ਭਾਜਪਾ ਸਰਕਾਰ ਬਣਨਾ ਤੈਅ - ਸੁਰਿੰਦਰਪਾਲ
ਤਾਰਾਗੜ੍ਹ, 17 ਨਵੰਬਰ (ਸੋਹਨ ਲਾਲ)- ਪੰਜਾਬ ਅੰਦਰ ਭਾਜਪਾ ਪਾਰਟੀ ਦੇ ਹੱਕ ਵਿਚ ਮਜਬੂਤ ਮਾਹੌਲ ਬਣ ਰਿਹਾ ਹੈ ਅਤੇ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਪਾਰਟੀ ਨੂੰ ਵੱਡਾ ਸਮਰਥਨ ਦੇ ਕੇ ਸਰਕਾਰ ਬਣਾਉਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਆਗੂ ਤਾਰਾਗੜ੍ਹ ਸੁਰਿੰਦਰਪਾਲ ਨੇ ਅਜੀਤ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।
ਅਜੀਤ ਡੈਸਕ
18-11-2026