18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਗਿੰਦਰ ਸਿੰਘ ਸਿੱਧਵਾਂ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਨਿਯੁਕਤ

ਧਾਰੀਵਾਲ, 18 ਨਵੰਬਰ (ਲਖਬੀਰ ਸਿੰਘ ਖੁੰਡਾ)- ਟਕਸਾਲੀ ਪਰਿਵਾਰ ਹਰਬੰਸ ਸਿੰਘ ਸਿੱਧਵਾਂ ਦੇ ਬੇਟੇ ਐਡਵੋਕੇਟ ਨਗਿੰਦਰ ਸਿੰਘ ਸਿੱਧਵਾਂ ਨੂੰ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ ਨਿਯੁਕਤ ਕਰਨ ’ਤੇ ਉਨ੍ਹਾਂ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ, ਹਲਕਾ ਇੰਚਾਰਜ ਕਾਦੀਆਂ ਕੰਵਲਪ੍ਰੀਤ ਸਿੰਘ ਕਾਕੀ, ਸਰਬਜੀਤ ਸਿੰਘ ਝਿੰਜਰ, ਸੁਖਜਿੰਦਰ ਸਿੰਘ ਸੋਨੂੰ ਲੰਗਾਹ ਤੇ ਹਾਈਕਮਾਂਡ ਦਾ ਧੰਨਵਾਦ ਕੀਤਾ। ਐਡਵੋਕੇਟ ਨਗਿੰਦਰ ਸਿੰਘ ਸਿਧਵਾਂ ਨੇ ਕਿਹਾ ਕਿ ਉਹ ਸੀਨੀਅਰ ਲੀਡਰਸ਼ਿਪ ਨੂੰ ਪੂਰਨ ਵਿਸ਼ਵਾਸ ਦਿਵਾਉਂਦੇ ਹਨ ਕਿ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਂਵਾਗਾ।

ਅਜੀਤ ਡੈਸਕ 19-11-2026

ਪਿਛਲੀ ਖ਼ਬਰ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਸੀਟ ਜਿੱਤ ਕੇ ਸਿਮਰਨਜੀਤ ਸਿੰਘ ਮਾਨ ਦੀ ਝੋਲੀ ਪਾਵਾਂਗੇ : ਜੌਲੀ ਕਾਲਾ ਅਫਗਾਨਾ ਅਗਲੀ ਖ਼ਬਰ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਬਾਬਾ ਸੁਖਦੇਵ ਸਿੰਘ ਬੇਦੀ ਵਲੋਂ ਸਮੁੱਚੀਆਂ ਸੰਗਤਾਂ ਨੂੰ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।