ਮਨਦੀਪ ਸਿੰਘ ਰੰਗੜ ਨੰਗਲ ਵਲੋਂ ਪਿੰਡ ਭਰਥ ਵਿਖ਼ੇ 2027 ਦੀਆਂ ਚੋਣਾਂ ਸੰਬੰਧੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ
ਬਟਾਲਾ, 18 ਨਵੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਸ: ਮਨਦੀਪ ਸਿੰਘ ਰੰਗੜ ਨੰਗਲ ਵਲੋਂ ਪਾਰਟੀ ਦੀ ਮਜ਼ਬੂਤੀ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਹਲਕੇ ਦੇ ਪਿੰਡ ਭਰਥ ਵਿਖੇ ਸਾ. ਸਰਪੰਚ ਹਰਬੰਸ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ।
ਪਿੰਡ ਭਰਥ ਵਿਖੇ ਮੀਟਿੰਗ ਉਪਰੰਤ ਕਾਂਗਰਸੀ ਵਰਕਰਾਂ ਨਾਲ ਮਨਦੀਪ ਸਿੰਘ ਰੰਗੜ ਨੰਗਲ ਤੇ ਹੋਰ। ਅਜੀਤ ਤਸਵੀਰ
19-11-2026