19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਅਮਰ ਪ੍ਰਤਾਪ ਸਿੰਘ ਕਾਹਲੋਂ ਹਰਜੀ ਸੰਘਰ ਯੂਥ ਅਕਾਲੀ ਦਲ ਦੇ ਕੌਮੀ ਸੰਯੁਕਤ ਸਕੱਤਰ ਨਿਯੁਕਤ

ਧਾਰੀਵਾਲ, 18 ਨਵੰਬਰ (ਲਖਬੀਰ ਸਿੰਘ ਖੁੰਡਾ)- ਹਲਕਾ ਕਾਦੀਆਂ ਦੇ ਪਿੰਡ ਸੰਘਰ ਦੇ ਟਕਸਾਲੀ ਅਕਾਲੀ ਪਰਿਵਾਰ ਤੋਂ ਸਵ. ਧਰਮਿੰਦਰ ਸਿੰਘ ਕਾਹਲੋਂ (ਬਿੱਟੂ ਸੰਘਰ) ਦੇ ਬੇਟੇ ਅਮਰਪ੍ਰਤਾਪ ਸਿੰਘ ਕਾਹਲੋਂ (ਹਰਜੀ ਸੰਘਰ) ਨੂੰ ਯੂਥ ਅਕਾਲੀ ਦਲ ਦੇ ਕੌਮੀ ਸੰਯੁਕਤ ਸਕੱਤਰ ਨਿਯੁਕਤ ਕਰਨ ’ਤੇ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ, ਹਲਕਾ ਇੰਚਾਰਜ ਕਾਦੀਆਂ ਕੰਵਲਪ੍ਰੀਤ ਸਿੰਘ ਕਾਕੀ, ਸਰਬਜੀਤ ਸਿੰਘ ਝਿੰਜਰ, ਸੁਖਜਿੰਦਰ ਸਿੰਘ ਸੋਨੂੰ ਲੰਗਾਹ ਤੇ ਹਾਈਕਮਾਂਡ ਦਾ ਧੰਨਵਾਦ ਕੀਤਾ।

ਅਜੀਤ ਡੈਸਕ 19-11-2026
ਧਾਰੀਵਾਲ, 18 ਨਵੰਬਰ (ਲਖਬੀਰ ਸਿੰਘ ਖੁੰਡਾ)- ਹਲਕਾ ਕਾਦੀਆਂ ਦੇ ਪਿੰਡ ਸੰਘਰ ਦੇ ਟਕਸਾਲੀ ਅਕਾਲੀ ਪਰਿਵਾਰ ਤੋਂ ਸਵ. ਧਰਮਿੰਦਰ ਸਿੰਘ ਕਾਹਲੋਂ (ਬਿੱਟੂ ਸੰਘਰ) ਦੇ ਬੇਟੇ ਅਮਰਪ੍ਰਤਾਪ ਸਿੰਘ ਕਾਹਲੋਂ (ਹਰਜੀ ਸੰਘਰ) ਨੂੰ ਯੂਥ ਅਕਾਲੀ ਦਲ ਦੇ ਕੌਮੀ ਸੰਯੁਕਤ ਸਕੱਤਰ ਨਿਯੁਕਤ ਕਰਨ ’ਤੇ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ, ਹਲਕਾ ਇੰਚਾਰਜ ਕਾਦੀਆਂ ਕੰਵਲਪ੍ਰੀਤ ਸਿੰਘ ਕਾਕੀ, ਸਰਬਜੀਤ ਸਿੰਘ ਝਿੰਜਰ, ਸੁਖਜਿੰਦਰ ਸਿੰਘ ਸੋਨੂੰ ਲੰਗਾਹ ਤੇ ਹਾਈਕਮਾਂਡ ਦਾ ਧੰਨਵਾਦ ਕੀਤਾ। ਇਸ ਮੌਕੇ ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਸੁਖਪਾਲ ਸਿੰਘ ਐਮ.ਡੀ., ਸੁਖਦੇਵ ਸਿੰਘ ਗੋਲਡੀ ਡੇਰੀਵਾਲ ਦਰੋਗਾ, ਐਡਵੋਕੇਟ ਨਗਿੰਦਰ ਸਿੰਘ ਸਿੱਧਵਾਂ, ਮਨੋਹਰ ਸਿੰਘ ਮਾਣਾ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ, ਗੁਰਪ੍ਰੀਤ ਸਿੰਘ ਰਿਆੜ ਯੂਥ ਪ੍ਰਧਾਨ ਹਲਕਾ ਕਾਦੀਆਂ, ਮਿਹਰਬਾਨ ਸਿੰਘ ਸਰਕਲ ਪ੍ਰਧਾਨ ਧਾਰੀਵਾਲ ਯੂਥ ਅਕਾਲੀ ਦਲ, ਮਨਜੀਤ ਸਿੰਘ ਕੰਗ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸੁਖਵਿੰਦਰ ਸਿੰਘ ਸੋਨੂ ਅਹਿਮਦਾਬਾਦ ਸਰਕਲ ਪ੍ਰਧਾਨ ਬੀ.ਸੀ. ਵਿੰਗ, ਮੁਸਤਾਕ ਮਸੀਹ ਬੱਲ ਸਰਕਲ ਪ੍ਰਧਾਨ ਐਸ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ, ਅਵਤਾਰ ਸਿੰਘ ਕਾਲਾ ਬਾਲਾ ਸਰਕਲ ਪ੍ਰਧਾਨ, ਦਲੇਰ ਸਿੰਘ ਸਾਬਕਾ ਸਰਪੰਚ ਜ਼ੋਨ ਗੁਰਜੀਤ ਸਿੰਘ ਮਿੰਟਾ ਆਲੋਵਾਲ ਜ਼ੋਨ ਪ੍ਰਧਾਨ, ਦਿਲਬਾਗ ਸਿੰਘ ਗੁਰਦਾਸ ਨੰਗਲ ਜ਼ੋਨ ਪ੍ਰਧਾਨ, ਰਾਮ ਪਾਲ ਬੱਲ, ਜੇ.ਈ. ਬਲਦੇਵ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਨੇ ਪਿੰਡ ਜਾਦਪੁਰ ਸੇਖਵਾਂ ਵਿਚ ਕੀਤੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦ... ਅਗਲੀ ਖ਼ਬਰ ਸਰਪੰਚ ਯੂਨੀਅਨ ਬਲਾਕ ਦੋਰਾਂਗਲਾ ਦੀ ਹੋਈ ਚੋਣ, ਕਰਮਜੀਤ ਸਿੰਘ ਦੋਰਾਂਗਲਾ ਬਣੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।