18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਗਿੰਦਰ ਸਿੰਘ ਸਿੱਧਵਾਂ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਨਿਯੁਕਤ

ਧਾਰੀਵਾਲ, 18 ਨਵੰਬਰ (ਲਖਬੀਰ ਸਿੰਘ ਖੁੰਡਾ)- ਟਕਸਾਲੀ ਪਰਿਵਾਰ ਹਰਬੰਸ ਸਿੰਘ ਸਿੱਧਵਾਂ ਦੇ ਬੇਟੇ ਐਡਵੋਕੇਟ ਨਗਿੰਦਰ ਸਿੰਘ ਸਿੱਧਵਾਂ ਨੂੰ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ ਨਿਯੁਕਤ ਕਰਨ ’ਤੇ ਉਨ੍ਹਾਂ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ, ਹਲਕਾ ਇੰਚਾਰਜ ਕਾਦੀਆਂ ਕੰਵਲਪ੍ਰੀਤ ਸਿੰਘ ਕਾਕੀ, ਸਰਬਜੀਤ ਸਿੰਘ ਝਿੰਜਰ, ਸੁਖਜਿੰਦਰ ਸਿੰਘ ਸੋਨੂੰ ਲੰਗਾਹ ਤੇ ਹਾਈਕਮਾਂਡ ਦਾ ਧੰਨਵਾਦ ਕੀਤਾ। ਐਡਵੋਕੇਟ ਨਗਿੰਦਰ ਸਿੰਘ ਸਿਧਵਾਂ ਨੇ ਕਿਹਾ ਕਿ ਉਹ ਸੀਨੀਅਰ ਲੀਡਰਸ਼ਿਪ ਨੂੰ ਪੂਰਨ ਵਿਸ਼ਵਾਸ ਦਿਵਾਉਂਦੇ ਹਨ ਕਿ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਂਵਾਗਾ।

ਅਜੀਤ ਡੈਸਕ 19-11-2026

ਪਿਛਲੀ ਖ਼ਬਰ ਮਨੋਜ ਅਰੋੜਾ ਬਣੇ ਭਾਰਤੀ ਵਪਾਰ ਮੰਡਲ ਦੇ ਪਠਾਨਕੋਟ ਪ੍ਰਧਾਨ ਅਗਲੀ ਖ਼ਬਰ ਕਾਮਨਵੈਲਥ ਕੁਸ਼ਤੀ ਚੈਂਪੀਅਨਸ਼ਿਪ ਲਈ ਐਸ. ਐਮ. ਡੀ. ਆਰ. ਐਸ. ਡੀ. ਕਾਲਜੀਏਟ ਸਕੂਲ ਦੀ ਵਿਸ਼ਾਖਾ ਦੀ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।