18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਰੋਬਿਨਪ੍ਰੀਤ ਕੌਰ ਨੇ ਸੰਭਾਲਿਆ ਆਰ.ਟੀ.ਓ. ਪਠਾਨਕੋਟ ਦਾ ਅਹੁਦਾ

ਪਠਾਨਕੋਟ, 18 ਨਵੰਬਰ (ਵਿਨੋਦ/ਸੁਮਿਤ)- ਰੋਬਿਨਪ੍ਰੀਤ ਕੌਰ ਨੂੰ ਖੇਤਰੀ ਟ੍ਰਾਂਸਪੋਰਟ ਅਫ਼ਸਰ (ਆਰ. ਟੀ.

ਰੋਬਿਨਪ੍ਰੀਤ ਕੌਰ ਨੇ ਸੰਭਾਲਿਆ ਆਰ.ਟੀ.ਓ. ਪਠਾਨਕੋਟ ਦਾ ਅਹੁਦਾ 19-11-2026
ਪਠਾਨਕੋਟ, 18 ਨਵੰਬਰ (ਵਿਨੋਦ/ਸੁਮਿਤ)- ਰੋਬਿਨਪ੍ਰੀਤ ਕੌਰ ਨੂੰ ਖੇਤਰੀ ਟ੍ਰਾਂਸਪੋਰਟ ਅਫ਼ਸਰ (ਆਰ.ਟੀ.ਓ.) ਪਠਾਨਕੋਟ ਨਿਯੁਕਤ ਕੀਤਾ ਗਿਆ ਹੈ, ਇਸ ਤੋਂ ਪਹਿਲਾਂ ਉਹ ਗੁਰਦਾਸਪੁਰ ਵਿਖੇ ਸੇਵਾਵਾਂ ਦੇ ਰਹੇ ਸੀ । ਵਿਭਾਗੀ ਤਬਾਦਲੇ ਤੋਂ ਬਾਅਦ ਉਨ੍ਹਾਂ ਨੂੰ ਗੁਰਦਾਸਪੁਰ ਤੋਂ ਪਠਾਨਕੋਟ ਭੇਜਿਆ ਗਿਆ ਹੈ। ਉਨ੍ਹਾਂ ਪਠਾਨਕੋਟ ਵਿਖੇ ਆਰ.ਟੀ.ਓ. ਦਾ ਕਾਰਜਭਾਰ ਸੰਭਾਲ ਲਿਆ ਹੈ । ਕਾਰਜਭਾਰ ਸੰਭਾਲਣ ਤੋਂ ਬਾਅਦ ਰੋਬਿਨਪ੍ਰੀਤ ਕੌਰ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ, ਪਾਰਦਰਸ਼ੀ ਤੇ ਸਮੇਂ ਸਿਰ ਸੇਵਾਵਾਂ ਉਪਲੱਬਧ ਕਰਵਾਉਣਾ ਉਨ੍ਹਾਂ ਦੀ ਪਹਿਲ ਰਹੇਗੀ । ਉਨ੍ਹਾਂ ਕਿਹਾ ਕਿ ਖੇਤਰੀ ਟ੍ਰਾਂਸਪੋਰਟ ਦਫ਼ਤਰ ਵਿਚ ਆਉਣ ਵਾਲੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ।
ਪਿਛਲੀ ਖ਼ਬਰ ਸ਼ਾਹਪੁਰ ਕੰਢੀ ਡੈਮ ਔਸਤੀਆਂ ਦੀ ਹੋਈ ਮੀਟਿੰਗ ਅਗਲੀ ਖ਼ਬਰ ਸ਼ਹੀਦ ਮੱਖਣ ਸਿੰਘ ਸਕੂਲ ਵਿਖੇ ਅੰਤਰਰਾਸ਼ਟਰੀ ਹਿੰਦੀ ਉਲੰਪੀਅਡ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।