22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰਦੁਆਰਾ ਸਿੰਘ ਸਭਾ ਧਰਮਪੁਰਾ ਕਾਦੀਆਂ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਦੌਰਾਨ ਸੰਗਤ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਕੱਢੀਆਂ

ਕਾਦੀਆਂ, 21 ਨਵੰਬਰ (ਕੁਲਵਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਗੁਰਦੁਆਰਾ ਸਿੰਘ ਸਭਾ ਮੁਹੱਲਾ ਧਰਮਪੁਰਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਅਕਾਲਗੜ੍ਹ ਸਾਹਿਬ ਸਮੇਤ ਵੱਖ-ਵੱਖ ਪਿੰਡਾਂ ਨਗਰਾਂ ਅੰਦਰ ਸਵੇਰੇ ਤੜਕ ਸਾਰ ਪ੍ਰਭਾਤ ਫੇਰੀਆਂ ਦਾ ਸਿਲਸਿਲਾ ਜਾਰੀ ਹੈ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕਸਬਾ ਕਾਦੀਆਂ ਅੰਦਰ 20 ਨਵੰਬਰ ਨੂੰ ਗੁਰਦੁਆਰਾ ਸ੍ਰੀ ਤੇਗ਼ ਬਹਾਦਰ ਸਾਹਿਬ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾ ਰਿਹਾ ਹੈ।

ਅਜੀਤ ਡੈਸਕ 22-11-2026
ਕਾਦੀਆਂ, 21 ਨਵੰਬਰ (ਕੁਲਵਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਗੁਰਦੁਆਰਾ ਸਿੰਘ ਸਭਾ ਮੁਹੱਲਾ ਧਰਮਪੁਰਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਅਕਾਲਗੜ੍ਹ ਸਾਹਿਬ ਸਮੇਤ ਵੱਖ-ਵੱਖ ਪਿੰਡਾਂ ਨਗਰਾਂ ਅੰਦਰ ਸਵੇਰੇ ਤੜਕ ਸਾਰ ਪ੍ਰਭਾਤ ਫੇਰੀਆਂ ਦਾ ਸਿਲਸਿਲਾ ਜਾਰੀ ਹੈ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕਸਬਾ ਕਾਦੀਆਂ ਅੰਦਰ 20 ਨਵੰਬਰ ਨੂੰ ਗੁਰਦੁਆਰਾ ਸ੍ਰੀ ਤੇਗ਼ ਬਹਾਦਰ ਸਾਹਿਬ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾ ਰਿਹਾ ਹੈ। ਨਗਰ ਕੀਰਤਨ ਦਾ ਸਵਾਗਤ ਗੁਰਦੁਆਰਾ ਸਿੰਘ ਸਭਾ ਵਿਖੇ ਦੁਪਹਿਰ ਸਮੇਂ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਤਰਲੋਕ ਸਿੰਘ ਰਜ਼ਾਦਾ, ਸ. ਚੈਨ ਸਿੰਘ ਸ. ਸੁਖਜਿੰਦਰ ਸਿੰਘ, ਗਿਆਨੀ ਸੁਰਜੀਤ ਸਿੰਘ ਆਰੇ ਵਾਲੇ ਸਮੇਤ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਦਿੱਤੀ ਗਈ ਹੈ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਲਾਡੀ ਦੇ ਯਤਨਾਂ ਸਦਕਾ ਨਿਊ ਮਾਡਲ ਟਾਊਨ ਕਾਲੋਨੀ ਘੁਮਾਣ ਦੀ ਸੜਕ ’ਤੇ ਲੁੱਕ ਪਈ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਪੰਜਾਬ ਸਰਕਾਰ - ਪ੍ਰਧਾਨ ਸੁਨਿਰਮਲ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।