23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਹਰਿ ਸੰਸਕ੍ਰਿਤ ਸਾਹਨੀ ਸਕੂਲ ’ਚ ਸਾਲਾਨਾ ਖੇਡ ਦਿਵਸ ਮਨਾਇਆ

ਬਟਾਲਾ, 22 ਨਵੰਬਰ (ਸਤਿੰਦਰ ਸਿੰਘ)- ਹਰਿ ਸੰਸਕ੍ਰਿਤ ਸਾਹਨੀ ਸਕੂਲ ਵਿਚ ਸਾਲਾਨਾ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਯੋਗਤਾਵਾਂ ਵਿਚ ਭਾਗ ਲਿਆ।

ਖੇਡ ਦਿਵਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਅਧਿਆਪਕ। ਤਸਵੀਰ : ਜਤਿੰਦਰ ਕੱਦ 23-11-2026
ਬਟਾਲਾ, 22 ਨਵੰਬਰ (ਸਤਿੰਦਰ ਸਿੰਘ)- ਹਰਿ ਸੰਸਕ੍ਰਿਤ ਸਾਹਨੀ ਸਕੂਲ ਵਿਚ ਸਾਲਾਨਾ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਯੋਗਤਾਵਾਂ ਵਿਚ ਭਾਗ ਲਿਆ। ਬੱਚਿਆਂ ਨੇ ਦੌੜ, ਲੰਬੀ ਛਾਲ, ਆਦਿ ਕਈ ਤਰਾਂ ਦੀਆਂ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਨੂੰ ਕਰਵਾਉਣ ਵਿਚ ਸਕੂਲ ਪ੍ਰਿੰਸੀਪਲ ਅਮਲਾ ਸਾਹਨੀ ਤੇ ਅਧਿਆਪਕਾਂ ਦੇ ਮੈਂਬਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਅਖੀਰ ’ਚ ਜੇਤੂ ਵਿਦਿਆਰਥੀਆਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਕੋਆਰਡੀਨੇਟਰ ਰਜਨੀ ਸ਼ਰਮਾ, ਕਵਿਤਾ ਆਨੰਦ, ਅਧਿਆਪਕ ਹਰਮਨ, ਸਾਕਸ਼ੀ, ਰਜਵੰਤ, ਸ਼ਾਲਿੱਕੀ ਤੇ ਜਯੰਤੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਗੂ ਮਾਸਟਰ ਕੁਲਵੰਤ ਸਿੰਘ ਧਾਲੀਵਾਲ ਤੇ ਸਾਥੀ ਗੱਲਬਾਤ ਕਰਦੇ ਹੋਏ। 2027 ਦੀਆਂ ਵਿ... ਅਗਲੀ ਖ਼ਬਰ ਰਜਿੰਦਰ ਬਿੱਟਾ ਨੂੰ ਭਾਜਪਾ ਨੇ ਸੌਂਪੀ ਜ਼ਿੰਮੇਵਾਰੀ, ਓ.ਬੀ.ਸੀ. ਮੋਰਚਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।