23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਮਰਸਤਾ ਸੰਕਲਪ ਯਾਤਰਾ ਦਾ ਦੀਨਾਨਗਰ ਪੁੱਜਣ ’ਤੇ ਵਿਨੇ ਚੌਧਰੀ ਵਲੋਂ ਭਰਵਾਂ ਸਵਾਗਤ

ਦੀਨਾਨਗਰ, 20 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਅੱਜ ਦੀਨਾਨਗਰ ਪਹੁੰਚਣ ’ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਵਿਨੇ ਚੌਧਰੀ ਬੱਬਲੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਾਰਟੀ ਵਰਕਰਾਂ ਤੇ ਇਲਾਕਾ ਨਿਵਾਸੀਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਨੇ ਚੌਧਰੀ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਪਵਿੱਤਰ ਰੱਥ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ।

ਅਜੀਤ ਡੈਸਕ 23-11-2026
ਦੀਨਾਨਗਰ, 20 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਅੱਜ ਦੀਨਾਨਗਰ ਪਹੁੰਚਣ ’ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਵਿਨੇ ਚੌਧਰੀ ਬੱਬਲੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਾਰਟੀ ਵਰਕਰਾਂ ਤੇ ਇਲਾਕਾ ਨਿਵਾਸੀਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਨੇ ਚੌਧਰੀ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਪਵਿੱਤਰ ਰੱਥ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਵਿਨੇ ਚੌਧਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਤੇ ਖੁਸ਼ੀ ਵਾਲੇ ਪਲ ਹਨ ਕਿ ਦੀਨਾਨਗਰ ਦੀ ਪਵਿੱਤਰ ਧਰਤੀ ’ਤੇ ਇਸ ਇਤਿਹਾਸਿਕ ਰੱਥ ਯਾਤਰਾ ਦਾ ਸਵਾਗਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਪਿਛਲੀ ਖ਼ਬਰ ਐੱਸ.ਐੱਸ.ਐੱਮ. ਕਾਲਜ ਵਿਖੇ ਅੰਤਰਰਾਸ਼ਟਰੀ ਰੇਡੀਓਲੋਜੀ ਦਿਵਸ ਮਨਾਇਆ ਅਗਲੀ ਖ਼ਬਰ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਗੂ ਮਾਸਟਰ ਕੁਲਵੰਤ ਸਿੰਘ ਧਾਲੀਵਾਲ ਤੇ ਸਾਥੀ ਗੱਲਬਾਤ ਕਰਦੇ ਹੋਏ। 2027 ਦੀਆਂ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।