22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਤਿਆਰੀਆਂ ਸ਼ੁਰੂ : ਜਤਿੰਦਰ ਸਿੰਘ ਲੱਧਾ ਮੁੰਡਾ

ਘੁਮਾਣ, 22 ਨਵੰਬਰ (ਬੰਮਰਾਹ)- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੀ.

ਜਤਿੰਦਰ ਸਿੰਘ ਲੱਧਾ ਮੁੰਡਾ 23-11-2026
ਘੁਮਾਣ, 22 ਨਵੰਬਰ (ਬੰਮਰਾਹ)- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਲੱਧਾ ਮੁੰਡਾ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਦਰਜ ਕਰੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਦੀ ਸਿਆਸਤ ’ਚ ਅਹਿਮ ਇਤਿਹਾਸ ਰਿਹਾ ਹੈ ਅਤੇ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਦੇ ਵਿਕਾਸ ਲਈ ਕਈ ਕੰਮ ਕੀਤੇ ਹਨ। ਉਨ੍ਹਾਂ ਅਨੁਸਾਰ ਪਾਰਟੀ ਦੇ ਆਗੂ ਅਤੇ ਵਰਕਰ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ। ਲੱਧਾ ਮੁੰਡਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ।
ਪਿਛਲੀ ਖ਼ਬਰ ਖੇਡਾਂ ਰਿਆੜਕੀ ਦੀਆਂ ਤਹਿਤ ਹਰਚੋਵਾਲ ਵਿਖੇ 27 ਤੋਂ 29 ਨਵੰਬਰ ਤੱਕ ਹੋਣਗੇ ਸਾਲਾਨਾ 13ਵੇਂ ਹਾਕੀ ਗੋਲਡ ਕੱਪ ਸਮੇਤ ਵੱਖ-ਵੱ... ਅਗਲੀ ਖ਼ਬਰ ਪੈਰਾਡਾਈਜ਼ ਸਕੂਲ ਕੋਟ ਮਜਲਿਸ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।