ਗੁਰਦੁਆਰਾ ਸਿੰਘ ਸਭਾ ਹਾਊਸਿੰਗ ਬੋਰਡ ਕਾਲੋਨੀ ’ਚ ਗੁਰਮਤਿ ਸਮਾਗਮ ਅੱਜ: ਬਾਬਾ ਸਰਬਜੀਤ ਸਿੰਘ
ਬਟਾਲਾ, 23 ਨਵੰਬਰ (ਹਰਦੇਵ ਸਿੰੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਹਾਊਸਿੰਗ ਬੋਡਰ ਕਾਲੋਨੀ ਅਰਬਨ ਅਸਟੇਟ ਬਟਾਲਾ ਵਿਖੇ ਮਿਤੀ 24 ਨਵੰਬਰ ਨੂੰ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਮੁੱਖ ਗ੍ਰੰਥੀ ਬਾਬਾ ਸਰਬਜੀਤ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ 15 ਦਿਨਾਂ ਤੋਂ ਸਵੇਰੇ ਲਗਾਤਾਰ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਸਨ।
ਅਜੀਤ ਡੈਸਕ
24-11-2026