24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਦਿਲਬਾਗ ਸਿੰਘ ਲੰਗਿਆਂਵਾਲੀ ਨੂੰ ਸਦਮਾ - ਮਾਤਾ ਦਾ ਦਿਹਾਂਤ

ਘੁਮਾਣ, 23 ਨਵੰਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਦਿਲਬਾਗ ਸਿੰਘ ਲੰਗਿਆਂਵਾਲੀ, ਬਲਦੇਵ ਸਿੰਘ, ਨਿਰੰਜਨ ਸਿੰਘ, ਸਰਬਜੀਤ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਸੁਰਜੀਤ ਕੌਰ (90) ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਲੰਗਿਆਂਵਾਲੀ ਵਿਖੇ ਕੀਤਾ ਗਿਆ।

ਮਾਤਾ ਸੁਰਜੀਤ ਕੌਰ 24-11-2026
ਘੁਮਾਣ, 23 ਨਵੰਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਦਿਲਬਾਗ ਸਿੰਘ ਲੰਗਿਆਂਵਾਲੀ, ਬਲਦੇਵ ਸਿੰਘ, ਨਿਰੰਜਨ ਸਿੰਘ, ਸਰਬਜੀਤ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਸੁਰਜੀਤ ਕੌਰ (90) ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਲੰਗਿਆਂਵਾਲੀ ਵਿਖੇ ਕੀਤਾ ਗਿਆ। ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰਾਂ ਵਲੋਂ ਦਿੱਤੀ ਗਈ। ਇਸ ਮੌਕੇ ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੀਮਾ, ਸਾਬਕਾ ਸਰਪੰਚ ਹਰਬੰਸ ਸਿੰਘ ਘੁਮਾਣ, ਨਰਿੰਦਰ ਸਿੰਘ ਸੇਖ, ਪਰਜਿੰਦਰ ਸਿੰਘ ਪੱਪੀ, ਹਰਵਿੰਦਰ ਸਿੰਘ ਕਾਹਲੋਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਤਨਾਮ ਸਿੰਘ ਸੱਤਾ ਬਰਿਆਰ, ਸਰੂਪ ਸਿੰਘ ਪੱਡਾ ਸੇਖਵਾਂ, ਨੰਬਰਦਾਰ ਕਸ਼ਮੀਰ ਸਿੰਘ, ਬਾਬਾ ਪ੍ਰਗਟ ਸਿੰਘ ਝੂਲਣੇ ਮਹਿਲ ਤਰਨ ਤਾਰਨ, ਲਖਵਿੰਦਰ ਸਿੰਘ ਲੰਗਿਆਂਵਾਲੀ, ਗੁਰਵਿੰਦਰ ਸਿੰਘ ਭਿੰਡਰ, ਦਇਆ ਸਿੰਘ ਭਿੰਡਰ, ਹਰਵਿੰਦਰ ਸਿੰਘ ਮਾਸਟਰ, ਸੰਤੋਖ ਸਿੰਘ ਭਿੰਡਰ, ਸ਼ਮਸ਼ੇਰ ਸਿੰਘ ਸ਼ੇਰਾ ਰਾਣਾ ਸ਼ੂਗਰ ਮਿੱਲ, ਜਰਮਨ ਸਿੰਘ ਬਾਬਾ ਬਕਾਲਾ ਸਾਹਿਬ, ਸਕੱਤਰ ਸਿੰਘ ਮੀਕੇ, ਮੇਜਰ ਸਿੰਘ ਤਲਵੰਡੀ, ਰਛਪਾਲ ਸਿੰਘ ਵੀਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਉਦੇਵੀਰ ਸਿੰਘ ਰੰਧਾਵਾ ਦੇ ਸ਼ਗਨ ਮੌਕੇ ਸਮੁੱਚੀ ਕਾਂਗਰਸੀ ਲੀਡਰਸ਼ਿਪ ਪ... ਅਗਲੀ ਖ਼ਬਰ ਮਾਤਾ ਸੁਖਵਿੰਦਰ ਕੌਰ ਦਾ ਦਿਹਾਂਤ, ਰਾਜਾ ਵੜਿੰਗ ਸਮੇਤ ਕਈ ਸ਼ਖ਼ਸੀਅਤਾਂ ਵਲੋਂ ਖੁਜਾਲਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।