24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ

ਨਰੋਟ ਮਹਿਰਾ, 23 ਨਵੰਬਰ (ਰਾਜ ਕੁਮਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਨੇਜਰ ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਅਖੰਡ ਪਾਠ ਦੇ ਭੋਗ ਸਵੇਰੇ 9 ਵਜੇ ਪਾਏ ਜਾਣਗੇ।

ਜਾਣਕਾਰੀ ਦਿੰਦੇ ਹੋਏ ਮੈਨੇਜਰ ਕੰਵਲਪ੍ਰੀਤ ਸਿੰਘ 24-11-2026
ਨਰੋਟ ਮਹਿਰਾ, 23 ਨਵੰਬਰ (ਰਾਜ ਕੁਮਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਨੇਜਰ ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਅਖੰਡ ਪਾਠ ਦੇ ਭੋਗ ਸਵੇਰੇ 9 ਵਜੇ ਪਾਏ ਜਾਣਗੇ। ਉਪਰੰਤ ਰਾਗੀ, ਢਾਡੀ ਜਥੇ ਕਥਾ, ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਤੋਂ ਬਾਅਦ ਸੰਗਤਾਂ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨਗੀਆਂ। ਇਸ ਮੌਕੇ ਸੁਖਰਾਜ ਸਿੰਘ, ਕੰਵਲਸੁਜਾਨ ਸਿੰਘ, ਨਰਿੰਦਰ ਸਿੰਘ, ਯੋਗਾ ਸਿੰਘ ਮੱਲੀ, ਰਮਨੀਕ ਸਿੰਘ, ਹਰਪਾਲ ਸਿੰਘ, ਸਲਿੰਦਰ ਸਿੰਘ, ਹਰਦੀਪ ਸਿੰਘ, ਵਿਕਰਮਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਆਸ਼ਾ ਪੂਰਨੀ ਮੰਦਰ ਵਿਖੇ ਨਤਮਸਤਕ ਹੋਏ ‘ਆਪ’ ਉਮੀਦਵਾਰ ਰੋਹਿਤ ਸਿਆਲ ਅਗਲੀ ਖ਼ਬਰ ਪਠਾਨਕੋਟ ਵਿਖੇ ਬੇਕਾਬੂ ਟਰੱਕ ਦੁਕਾਨਾਂ ’ਚ ਵੜਿਆ, ਸ਼ੋਅਰੂਮ ਦਾ ਸ਼ੈੱਡ ਤੋੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।