25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਵੱਖ-ਵੱਖ ਨਸ਼ਾ ਤਸਕਰਾਂ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 24 ਨਵੰਬਰ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਨਸ਼ਿਆਂ ਖ਼ਿਲਾਫ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਥਾਣਾ ਪੁਰਾਣਾ ਸ਼ਾਲਾ ਸ਼ਾਲਾ ਦੇ ਤਫਤੀਸੀ ਅਫ਼ਸਰ ਏ.

ਅਜੀਤ ਡੈਸਕ 25-11-2026
ਗੁਰਦਾਸਪੁਰ, 24 ਨਵੰਬਰ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਨਸ਼ਿਆਂ ਖ਼ਿਲਾਫ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਥਾਣਾ ਪੁਰਾਣਾ ਸ਼ਾਲਾ ਸ਼ਾਲਾ ਦੇ ਤਫਤੀਸੀ ਅਫ਼ਸਰ ਏ.ਐਸ.ਟਾਈ.ਵਿਜੇ ਕੁਮਾਰ ਵਲੋਂ ਸ਼ੁਸੀਲ ਕੁਮਾਰ ਪੁੱਤਰ ਬਚਨ ਸਿੰਘ ਵਾਸੀ ਮੰਨਣ ਖੁਰਦ ਪੁਰਾਣਾ ਸ਼ਾਲਾ ਅਤੇ ਰੋਬਿਨ ਮਸੀਹ ਪੁੱਤਰ ਘੋਨਾ ਮਸੀਹ ਵਾਸੀ ਨਵਾਂ ਪਿੰਡ ਬਹਾਦਰ ਥਾਣਾ ਪੁਰਾਣਾ ਸ਼ਾਲਾ ਨੂੰ ਹੈਰੋਇਨ ਪੀਂਦੇ ਸਮੇਂ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 1 ਲਾਈਟਰ, ਸਿਲਵਰ ਪੰਨੀ, 10 ਰੁਪਏ ਦਾ ਨੋਟ ਬਰਾਮਦ ਹੋਇਆ ਹੈ। ਪੁਲਿਸ ਨੇ ਉੁਕਤ ਨਸ਼ਾ ਤਸਕਰਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਅਕਾਲੀ ਆਗੂਆਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ ਅਗਲੀ ਖ਼ਬਰ ਲਿਬਰੇਸ਼ਨ ਵਲੋਂ ਅਕਾਲੀ-ਭਾਜਪਾ ਗੱਠਜੋੜ ਮੌਕਾਪ੍ਰਸਤ ਤੇ ਲੋਕ ਵਿਰੋਧੀ ਕਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।