25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

‘ ਆਪ’ ਆਗੂ ਨਰਿੰਦਰ ਲਾਲਾ ਨੇ ਕੀਤੇ ਬਾਬਾ ਬਾਗੇਸ਼ਵਰ ਦੇ ਦਰਸ਼ਨ, ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਕੀਤਾ ਸਨਮਾਨਿਤ

ਪਠਾਨਕੋਟ, 25 ਨਵੰਬਰ (ਸੁਮਿਤ)-ਸਮਾਜ ਸੇਵਕ ਅਤੇ ਵਾਰਡ ਨੰਬਰ-25 ਤੋਂ ਆਮ ਆਦਮੀ ਪਾਰਟੀ ਦੇ ਆਗੂ ਨਰਿੰਦਰ ਲਾਲਾ ਨੇ ਅੱਜ ਵਿਸ਼ੇਸ਼ ਤੌਰ ’ਤੇ ਬਾਬਾ ਬਾਗੇਸ਼ਵਰ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਨਰਿੰਦਰ ਲਾਲਾ ਨੇ ਬਾਬਾ ਬਾਗੇਸ਼ਵਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ।

ਬਾਬਾ ਬਾਗੇਸ਼ਵਰ ਤੋਂ ਅਸ਼ੀਰਵਾਦ ਲੈਂਦੇ ਹੋਏ ‘ਆਪ’ ਆਗੂ ਨਰਿੰਦਰ ਲਾਲਾ। ਤਸਵੀਰ: ਸੁਮਿਤ 26-11-2026
ਪਠਾਨਕੋਟ, 25 ਨਵੰਬਰ (ਸੁਮਿਤ)-ਸਮਾਜ ਸੇਵਕ ਅਤੇ ਵਾਰਡ ਨੰਬਰ-25 ਤੋਂ ਆਮ ਆਦਮੀ ਪਾਰਟੀ ਦੇ ਆਗੂ ਨਰਿੰਦਰ ਲਾਲਾ ਨੇ ਅੱਜ ਵਿਸ਼ੇਸ਼ ਤੌਰ ’ਤੇ ਬਾਬਾ ਬਾਗੇਸ਼ਵਰ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਨਰਿੰਦਰ ਲਾਲਾ ਨੇ ਬਾਬਾ ਬਾਗੇਸ਼ਵਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ । ਇਸ ਮੌਕੇ ਬਾਬਾ ਬਾਗੇਸ਼ਵਰ ਨੇ ਨਰਿੰਦਰ ਲਾਲਾ ਨੂੰ ਵਿਸ਼ੇਸ਼ ਤੌਰ ’ਤੇ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ।
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਦੋਸ਼ੀ ਗ੍ਰਿਫਤਾਰ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ’ਚ ਗਠਬੰਧਨ ਦੀ ਸਰਕਾਰ ਬਣਨਾ ਤੈਅ-ਅਵਤਾਰ ਸਿੰਘ ਥਾਪਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।