ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਖਿਡਾਰੀਆਂ ਦੀ ਚੋਣ, ਹਰਸੀਰਤ ਕੌਰ ਰੰਧਾਵਾ ਤੇ ਜੈਸਨ ਹੰਸ ਬੈੱਸਟ ਖਿਡਾਰੀ ਚੁਣੇ
ਧਾਰੀਵਾਲ, 26 ਨਵੰਬਰ (ਸਵਰਨ ਸਿੰਘ)- ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਫਾਦਰ ਜੌਹਨ ਜਾਰਜ ਦੇ ਆਦੇਸ਼ਾਂ ਅਤੇ ਪ੍ਰਿੰਸੀਪਲ ਸਿਸਟਰ ਦਿਵਿਆ ਦੀ ਅਗਵਾਈ ’ਚ ਖਿਡਾਰੀਆਂ ਦੀ ਚੋਣ ਕੀਤੀ ਗਈ। ਚੋਣ ਪ੍ਰਕਿਰਿਆ ਵਿਚ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ।
ਅਜੀਤ ਡੈਸਕ
27-11-2026