26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਰਵਿੰਦਰ ਸਿੰਘ ਨੇ ਸੰਭਾਲੀ ਡੀ.ਐੱਸ.ਪੀ. ਸਿਟੀ ਦੀ ਕਮਾਨ

ਪਠਾਨਕੋਟ, 26 ਨਵੰਬਰ (ਵਿਨੋਦ)- ਹਾਲ ਹੀ ਵਿਚ ਡੀ. ਐਸ.

ਅਜੀਤ ਡੈਸਕ 27-11-2026
ਪਠਾਨਕੋਟ, 26 ਨਵੰਬਰ (ਵਿਨੋਦ)- ਹਾਲ ਹੀ ਵਿਚ ਡੀ.ਐਸ.ਪੀ. ਦੇ ਹੋਏ ਤਬਾਦਲਿਆਂ ਦੌਰਾਨ ਰਵਿੰਦਰ ਸਿੰਘ ਨੂੰ ਡੀ.ਐਸ.ਪੀ. ਸਿਟੀ ਪਠਾਨਕੋਟ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਉਨ੍ਹਾਂ ਨੇ ਸ਼ਹਿਰ ਦੀ ਕਮਾਨ ਸੰਭਾਲਦਿਆਂ ਆਪਣੀ ਡਿਊਟੀ ਸ਼ੁਰੂ ਕਰ ਦਿੱਤੀ ਹੈ । ਅਹੁਦਾ ਸੰਭਾਲਦਿਆਂ ਹੀ ਡੀ . ਐਸ.ਪੀ. ਰਵਿੰਦਰ ਸਿੰਘ ਨੇ ਸ਼ਰਾਰਤੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਿਲ ਅਨਸਰਾਂ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ਉਨ੍ਹਾਂ ਦੀ ਮੁੱਖ ਤਰਜ਼ੀਹ ਹੋਵੇਗੀ ।
ਪਿਛਲੀ ਖ਼ਬਰ ਸਮਾਰਟ ਸਕੂਲ ਠਾਕੁਰਪੁਰ ਦੇ ਪੰਜ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਜਿੱਤੇ ਇਨਾਮ ਅਗਲੀ ਖ਼ਬਰ ਮਨਦੀਪ ਸਿੰਘ ਰੰਗੜ ਨੰਗਲ ਵੱਲੋਂ ਵੱਖ-ਵੱਖ ਪਿੰਡਾਂ ’ਚ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।