ਪਿੰਡ ਝਾਵਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਗੁਰਦਾਸਪੁਰ, 27 ਨਵੰਬਰ (ਅਸ਼ੋਕ ਸ਼ਰਮਾ)-ਪਿੰਡ ਝਾਵਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਪਹਿਲਾਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਅਜੀਤ ਡੈਸਕ
28-11-2026